• Latest
  • Trending
MOHALI NEWS: ਭਗਵੰਤ ਸਿੰਘ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ – ਕੁਲਵੰਤ ਸਿੰਘ

MOHALI NEWS: ਭਗਵੰਤ ਸਿੰਘ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ – ਕੁਲਵੰਤ ਸਿੰਘ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

55 minutes ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

1 hour ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

2 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

3 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

4 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

4 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

5 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

6 hours ago
Hindi News
English News
Sunday, September 27, 2026
No Result
View All Result
23 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS: ਭਗਵੰਤ ਸਿੰਘ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ – ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ -.... ਓਪਨ ਕਲੱਬ ਦੀਆਂ ਟੀਮਾਂ ਦੇ ਮੁਕਾਬਲੇ ਚ ਮੌਲੀ ਵੈਦਵਾਨ ਨੇ ਪਹਿਲਾ , ਕੁੰਬੜਾਂ ਨੇ ਦੂਸਰਾ ਸਥਾਨ ਕੀਤਾ ਪ੍ਰਾਪਤ

February 27, 2025
in MOHALI, ਖਬਰਾਂ, ਪੰਜਾਬ
MOHALI NEWS: ਭਗਵੰਤ ਸਿੰਘ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ – ਕੁਲਵੰਤ ਸਿੰਘ

MOHALI NEWS: ਭਗਵੰਤ ਸਿੰਘ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ – ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ -….
ਓਪਨ ਕਲੱਬ ਦੀਆਂ ਟੀਮਾਂ ਦੇ ਮੁਕਾਬਲੇ ਚ ਮੌਲੀ ਵੈਦਵਾਨ ਨੇ ਪਹਿਲਾ , ਕੁੰਬੜਾਂ ਨੇ ਦੂਸਰਾ ਸਥਾਨ ਕੀਤਾ ਪ੍ਰਾਪਤ

Mohali News

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ (ਸਤੀਸ਼ ਕੁਮਾਰ ਪੱਪੀ):- ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਸਾਹਮਣੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਏ ਕਬੱਡੀ ਕੱਪ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਮੂਲੀਅਤ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਰਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕੀਤੇ ਜਾਣ ਦੇ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡ ਮੈਦਾਨ ਵਿੱਚ ਜਾਣਾ ਵਧੇਰੇ ਪਸੰਦ ਕਰ ਰਹੀ ਹੈ, ਕਿਉਂਕਿ ਖੇਡਾਂ ਦੇ ਲਈ ਕਾਰਾਗਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਖੇਡਾਂ ਦੇ ਮਾਮਲੇ ਵਿੱਚ ਸਭਨਾਂ ਮੰਤਰੀ ਸਾਹਿਬਾਨ ਅਤੇ ਵਿਧਾਇਕਾਂ ਨੂੰ ਇਹ ਸਪਸ਼ਟ ਦਿਸ਼ਾ – ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਦੇ ਵਿੱਚ ਨੌਜਵਾਨ ਪੀੜੀ ਨੂੰ ਭਟਕਣ ਤੋਂ ਬਚਾਉਣ ਦੇ ਲਈ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਲਈ ਖੇਡ ਮੇਲਿਆਂ ਦਾ ਆਯੋਜਨ ਲਗਾਤਾਰ ਹੁੰਦਾ ਰਹਿਣਾ ਚਾਹੀਦਾ ਹੈ ਅਤੇ ਖਿਡਾਰੀਆਂ ਨੂੰ ਖੇਡ ਕਿੱਟ ਜਾਂ ਖੇਡਾਂ ਨਾਲ ਸੰਬੰਧਿਤ ਕੋਈ ਵੀ ਹੋਰ ਸਮਾਨ ਦੀ ਜਰੂਰਤ ਹੋਵੇ, ਉਹ ਤੁਰੰਤ ਮੁਹਈਆ ਕਰਵਾਇਆ ਜਾਵੇ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਬੱਡੀ ਕੱਪ ਦੇ ਪ੍ਰਬੰਧਕਾਂ- ਭੁਪਿੰਦਰ ਸਿੰਘ ਭਿੰਦਾ ਅਤੇ ਹਰਮੇਸ਼ ਸਿੰਘ ਕੁੰਭੜਾ ਸਮੇਤ ਸਭਨਾਂ ਨੂੰ ਇਹ ਵਿਸ਼ਵਾਸ ਦਵਾਇਆ ਕਿ ਉਹ ਕਲੱਬ ਦੀ ਲਈ ਹਰ ਸੰਭਵ ਜੋ ਵੀ ਉਹਨਾਂ ਦੀ ਜਿੰਮੇਵਾਰੀ ਲਗਾਈ ਜਾਵੇਗੀ, ਉਹ ਹਰ ਸਮੇਂ ਕਲੱਬ ਪ੍ਰਬੰਧਕਾਂ ਦੇ ਨਾਲ ਖੜੇ ਹਨ।
ਇਸ 6ਵੇਂ ਕਬੱਡੀ ਕੱਪ ਸੰਬੰਧੀ ਗੱਲ ਕਰਦੇ ਹੋਏ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਕਬੱਡੀ ਕੋਚ ਨੇ ਦੱਸਿਆ ਕਿ ਸਵੇਰ ਵੇਲੇ ਤੋਂ ਹੀ ਜਿੱਥੇ ਵੱਡੀ ਗਿਣਤੀ ਵਿੱਚ ਇਸ ਕਬੱਡੀ ਕੱਪ ਵਿੱਚ ਸ਼ਾਮਿਲ ਹੋਣ ਲਈ ਖਿਡਾਰੀਆਂ ਦਾ ਤਾਂਤਾ ਲੱਗਿਆ ਹੋਇਆ ਸੀ, ਉੱਥੇ ਦੇਸ਼ਾਂ- ਵਿਦੇਸ਼ਾਂ ਦੇ ਵਿੱਚੋਂ ਵੀ ਇਸ ਕਬੱਡੀ ਕੱਪ ਦੌਰਾਨ ਖਿਡਾਰੀਆਂ ਦੇ ਦੀ ਖੇਡ ਕਲਾ ਦਾ ਆਨੰਦ ਮਾਨਣ ਦੇ ਲਈ ਖੇਡ ਪ੍ਰੇਮੀ ਪੁੱਜੇ, ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ
ਕਬੱਡੀ 45 ਕਿਲੋ-55 ਕਿਲੋ ਪੁਆਧ ਫੈਡਰੇਸ਼ਨ ਦੀਆਂ ਟੀਮਾਂ ਤੇ ਓਪਨ ਕਲੱਬ ਦੇ ਮੈਚ ਕਰਵਾਏ ਗਏ , ਪੁਆਧ ਫੈਡਰੇਸ਼ਨ ਦੀਆਂ ਟੀਮਾ ਫਾਈਨਲ ਕੁੰਭੜਾ ਤੇ ਮੋਲੀ ਬੈਦਬਾਨ ਵਿੱਚ ਹੋਇਆ, ਜਿਸ ਵਿੱਚ ਮੋਲੀ ਬੈਦਬਾਨ ਦੀ ਟੀਮ ਪਹਿਲੇ ਅਤੇ ਕੁੰਭੜੇ ਦੀ ਟੀਮ ਦੂਸਰੇ ਸਥਾਨ ਤੇ ਰਹੀ, ਪਹਿਲੀ ਨੂੰ 31000/- ਰੁਪਏ ਅਤੇ ਦੂਸਰੀ ਨੂੰ 21 ਹਜਾਰ ਰੁਪਏ ਦਿੱਤੇ ਗਏ, ਕਬੱਡੀ ਕੱਪ ਪਹਿਲੇ ਦਿਨ ਉਦਘਾਟਨ – ਉਮਰਾਓ ਸਿੰਘ ਯੂ.ਕੇ. ਵਾਲਿਆਂ ਨੇ ਬੈਸਟ ਰੇਡਰ ਮੋਲੀ ਬੈਦਵਾਨ 2100 ਰੁਪਏ ਬੈਸਟ ਜਾਫੀ ਮੋਲੀ ਕਿੰਦਾ ਬੈਦਵਾਨ 2100 ਰੁਪਏ ਦਿੱਤੇ ਗਏ,
ਆਲ ਓਪਨ ਪਹਿਲਾ- ਮੋਲੀ ਬੈਦਵਾਨ ਇਕ ਲੱਖ ਰੁਪਏ, ਦੂਸਰਾ ਮਨਾਣਾ ਦੀ ਟੀਮ 71 ਹਜਾਰ ਰੁਪਏ ਦਿੱਤੇ ਗਏ।
ਕਬੱਡੀ ਕੱਪ ਦੇ ਦੂਸਰੇ ਦਿਨ ਉਦਘਾਟਨ ਅਵਤਾਰ ਸਿੰਘ – ਮੈਂਬਰ ਬਲਾਕ ਸੰਮਤੀ ਮੋਲੀ ਬੈਦਵਾਨ ਅਤੇ ਗੁਰਸੇਵਕ ਸਿੰਘ ਸਰਪੰਚ ਦੇ ਵੱਲੋਂ ਕੀਤਾ ਗਿਆ।
ਇਸ ਮੌਕੇ ਤੇ ਪੰਮਾ ਸੁਹਾਣਾ ਕੌਮਾਂਤਰੀ ਖਿਡਾਰੀ ਜੋ ਕਿ ਪਿਛਲੇ ਸਾਲ ਸੜਕ ਦੁਰਘਟਨਾ ਵਿੱਚ ਅਕਾਲ ਚਲਾਣਾ ਕਰ ਗਿਆ ਸੀ,
ਦੇ ਪਿਤਾ ਸਰਦਾਰ ਪਿਆਰਾ ਸਿੰਘ ਸੁਹਾਣਾ ਦਾ ਕਲੱਬ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਤੇ ਸਟੇਟ ਅਵਾਰਡੀ ਫੂਲਰਾਜ ਸਿੰਘ- ਸਾਬਕਾ ਕੌਂਸਲਰ, ਪ੍ਰਿੰਸੀਪਲ ਅਮਰਜੀਤ ਸਿੰਘ, ਗੁਰਮਿੰਦਰ ਸਿੰਘ ਯੂ.ਐਸ.ਏ., ਅਮਰਾਓ ਸਿੰਘ ਯੂ.ਕੇ, ਕੁਲਦੀਪ ਸਿੰਘ ਸਮਾਨਾ, ਆਰ.ਪੀ ਸ਼ਰਮਾ, ਪ੍ਰੇਮ ਸਿੰਘ ਲੰਬੜਦਾਰ ਸੁਹਾਨਾ, ਸਰਦਾਰ ਉਧਮ ਸਿੰਘ ਸੁਹਾਨਾ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਐਮ.ਸੀ ਸੁਹਾਨਾ, ਮੱਖਣ ਸਿੰਘ ਕਜਹੇੜੀ. ਧੀਰਾ ਸੁਖਗੜ ਪੀਰਾ ਮੋਲੀ, ਅਛਰਾ ਸਿੰਘ ਮੋਲੀ, ਗੱਬਰ ਮੋਲੀ, ਗੁਰਮੀਤ ਮੋਲੀ, ਜੱਸੂ ਮੋਲੀ, ਜਗਤਾਰ ਸਿੰਘ ਚਿੱਲਾ, ਡਾਕਟਰ ਬੀ. ਕੇ ਗੋਇਲ, ਬੈਈ ਮੋਲੀ, ਭਗਤ ਸਿੰਘ ਮੋਲੀ, ਰੋਡਾ ਮੋਲੀ, ਬਿੱਲੋ ਕੁੰਭੜਾ ਮਾਸਟਰ ਹਰਬੰਸ ਸਿੰਘ, ਮਾਸਟਰ ਸਰਦੂਲ ਸਿੰਘ, ਪੋਪਾ ਮੋਲੀ, ਮੋਹਨ ਸਿੰਘ,ਹਰਬਿੰਦਰ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ,ਸੁਰਿੰਦਰ ਸਿੰਘ ਰੋਡਾ,
ਪਰਮਜੀਤ ਸਿੰਘ ਵਿੱਕੀ,ਸਵਰਨ ਸਿੰਘ ਮੋਹਾਲੀ,ਅਮਰੀਕ ਸਿੰਘ ਸਾਬਕਾ ਪੰਚ ਕੁੰਭੜਾ, ਮੇਜਰ ਸਿੰਘ ਕੁੰਭੜਾ, ਗੁਲਜ਼ਾਰ ਸਿੰਘ ਕੁੰਭੜਾ ਅਤੇ
ਨੈਬ ਸਿੰਘ ਸਾਬਕਾ ਸਰਪੰਚ ਕੁੰਭੜਾ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
11 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 