• Latest
  • Trending
MOHALI NEWS: ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

MOHALI NEWS: ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

4 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

5 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

7 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

8 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

8 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

10 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

10 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

11 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS: ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

February 24, 2025
in MOHALI, ਖਬਰਾਂ, ਪੰਜਾਬ
MOHALI NEWS: ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

MOHALI NEWS: ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-1 ਅਤੇ ਫੇਜ਼-7 ਦੀ ਖੋਖਾ ਮਾਰਕਿਟ ਨੂੰ ਪੱਕੇ ਬੂਥ ਬਣਾਉਣ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ, 2025 (ਸਤੀਸ਼ ਕੁਮਾਰ ਪੱਪੀ):- ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ ਦੁਕਾਨਦਾਰਾਂ ਨੂੰ ਸਬੰਧਤ ਥਾਵਾਂ ਤੇ ਵਾਜਬ ਕੀਮਤ ਵਸੂਲ ਕਰਕੇ ਪੱਕੇ ਬੂਥ ਬਣਾ ਕੇ ਅਲਾਟ ਕਰਨ ਦਾ ਮੁੱਦਾ ਪਿਛਲੇ 2 ਸਾਲਾਂ ਤੋਂ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਗਮਾਡਾ ਪਾਸ ਉਠਾਉਣ ਤੋਂ ਬਾਅਦ, ਅੱਜ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਂਦੇ ਹੋਏ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਤੋਂ ਪੁੱਛਿਆ ਗਿਆ ਕਿ ਐਸ.ਏ.ਐਸ. ਨਗਰ ਦੇ ਫੇਜ਼-1 ਵਿਖੇ ਲਗਭਗ 280 ਦੁਕਾਨਾਂ ਵਾਲੀ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਮੋਟਰ ਮਾਰਕਿਟ ਦੇ ਨਾਲ ਲਗਦੀ ਲਗਭਗ 70 ਦੁਕਾਨਾਂ ਵਾਲੀ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਤੋਂ ਕਾਰੋਬਾਰ ਚਲਾ ਰਹੇ ਮੌਜੂਦਾ ਕਾਬਜਕਾਰਾਂ/ਦੁਕਾਨਦਾਰਾਂ ਨੂੰ ਉਨ੍ਹਾ ਦੇ ਕਬਜੇ ਹੇਠ ਵਾਲੀ ਜਮੀਨ ਦੇ ਮਾਲਕੀ ਹੱਕ ਕੁਝ ਵਾਜਬ ਕੀਮਤ ਵਸੂਲ ਕਰਕੇ ਜਾਂ ਪੱਕੇ ਬੂਥ ਬਣਾ ਕੇ ਅਲਾਟ ਕਰਨ ਦੀ ਕੋਈ ਤਜਵੀਜ ਸਰਕਾਰ ਦੇ ਵਿਚਾਰ ਅਧੀਨ ਹੈ ?

ਹਲਕਾ ਵਿਧਾਇਕ ਦੇ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮੰਤਰੀ ਮਕਾਨ ਤੇ ਸ਼ਹਿਰੀ ਵਿਕਾਸ ਵੱਲੋਂ ਦੱਸਿਆ ਕਿ 2006 ਵਿੱਚ ਗਮਾਡਾ ਦੇ ਹੋਂਦ ਵਿੱਚ ਆਉਣ ਤੇ ਇਨ੍ਹਾਂ ਮਾਰਕਿਟਾਂ ਦੇ ਦੁਕਾਨਦਾਰਾਂ ਦੇ ਕਬਜੇ ਨੂੰ ਲੋਕ ਹਿੱਤ ਵਿੱਚ ਜਿਉਂ ਦਾ ਤਿਉਂ ਰਹਿਣ ਦਿੱਤਾ ਗਿਆ ਸੀ ਅਤੇ ਹੁਣ ਇਨ੍ਹਾਂ ਦੁਕਾਨਾਂ ਦੇ ਕਾਬਜਕਾਰਾਂ ਨੂੰ ਕਬਜੇ ਦੇ ਅਧਾਰ ਤੇ ਮਾਲਕੀ ਹੱਕ ਅਲਾਟ ਕਰਨ ਸਬੰਧੀ ਮੁੱਖ ਪ੍ਰਸ਼ਾਸਕ ਗਮਾਡਾ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦ ਤੋਂ ਜਲਦ ਸਾਰੇ ਤੱਥਾਂ ਨੂੰ ਵਾਚਣ/ਘੋਖਣ ਉਪਰੰਤ ਆਪਣੀ ਰਿਪੋਰਟ ਪੇਸ਼ ਕਰੇਗੀ ਜੋ ਕਿ ਯੋਗ ਫੈਸਲੇ ਲਈ ਸਰਕਾਰ ਨੂੰ ਭੇਜੀ ਜਾਵੇਗੀ। ਇਸ ਤੇ ਹਲਕਾ ਵਿਧਾਇਕ ਵੱਲੋਂ ਮੰਤਰੀ ਸਾਹਿਬ ਤੋਂ ਪੁੱਛਿਆ ਗਿਆ ਕਿ ਗਮਾਡਾ ਨੂੰ ਹੋਂਦ ਵਿੱਚ ਆਏ 19 ਸਾਲ ਹੋ ਚੁੱਕੇ ਹਨ ਅਤੇ ਸਿਰਫ 350 ਦੇ ਕਰੀਬ ਮਿੰਨੀ ਬੂਥ ਬਣਾਉਣ ਲਈ 19 ਸਾਲ ਲੱਗ ਚੁੱਕੇ ਹਨ। ਇਸ ਲਈ ਇਹ ਦੱਸਿਆ ਜਾਵੇ ਕਿ ਇਸ ਕੰਮ ਲਈ ਹੋਰ ਕਿੰਨੇ ਸਾਲ ਲੱਗਣਗੇ ਅਤੇ ਗਮਾਡਾ ਵੱਲੋਂ ਜੋ ਕਮੇਟੀ ਬਣਾਈ ਗਈ ਹੈ ਉਹ ਕਦੋਂ ਬਣਾਈ ਗਈ ਹੈ, ਕਮੇਟੀ ਵੱਲੋਂ ਆਪਣੀ ਰਿਪੋਰਟ ਕਦੋਂ ਤੱਕ ਦੇ ਦਿੱਤੀ ਜਾਵੇਗੀ ਅਤੇ ਕਦੋਂ ਤੱਕ ਬੂਥ ਬਣਾ ਕੇ ਦੇ ਦਿੱਤੇ ਜਾਣਗੇ ? ਹਲਕਾ ਵਿਧਾਇਕ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਮੰਤਰੀ ਮਕਾਨ ਤੇ ਸ਼ਹਿਰੀ ਵਿਕਾਸ ਵੱਲੋਂ ਦੱਸਿਆ ਗਿਆ ਕਿ ਉਕਤ ਕੰਮ ਲਈ ਬਣਾਈ ਕਮੇਟੀ ਨੂੰ ਥੋੜਾ ਸਮਾਂ ਹੋਇਆ ਹੈ ਅਤੇ 5-7 ਮਹੀਨਿਆਂ ਵਿੱਚ ਇਸ ਕੰਮ ਸਬੰਧੀ ਰਿਜ਼ਲਟ ਸਾਹਮਣੇ ਆ ਜਾਣਗੇ ਕਿਉਂਕਿ ਸਰਕਾਰ ਇਸ ਮਸਲੇ ਤੇ ਕੰਮ ਕਰ ਰਹੀ ਹੈ।
ਸ. ਕੁਲਵੰਤ ਸਿੰਘ ਵੱਲੋਂ ਉਕਤ ਮੁੱਦਾ ਵਿਧਾਨ ਸਭਾ ਵਿੱਚ ਉਠਾਏ ਜਾਣ ਤੇ ਸਬੰਧਤ ਦੁਕਾਨਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿਛਲੇ 40 ਸਾਲਾਂ ਤੋਂ ਪਹਿਲੀ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਗਮਾਡਾ ਉਨ੍ਹਾਂ ਨੂੰ ਜਲਦ ਹੀ ਪੱਕੇ ਬੂਥ ਬਣਾ ਕੇ ਆਲਟ ਕਰ ਦੇਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

by Navjot
5 days ago
0

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ    ਚੰਡੀਗੜ੍ਹ,24 ਸਤੰਬਰ (ਵਿਸ਼ਵ ਵਾਰਤਾ): ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 