• Latest
  • Trending
Mohali News: ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

1 year ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

35 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

45 minutes ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

55 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

2 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

3 hours ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

Hindi News
English News
Sunday, June 28, 2026
No Result
View All Result
43 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਐਸ.ਡੀ.ਐਮਜ਼ ਨੂੰ ਆਪਣੀ ਸਬ ਡਵੀਜ਼ਨ ਦੇ ਮਾਲ ਅਫ਼ਸਰਾਂ ਦੀ ਸਮੇਂ-ਸਮੇਂ 'ਤੇ ਪ੍ਰਗਤੀ ਦੀ ਜਾਂਚ ਕਰਨ ਦੇ ਨਿਰਦੇਸ਼

February 14, 2025
in ਖਬਰਾਂ, ਪੰਜਾਬ
Mohali News: ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

Mohali News: ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਐਸ.ਡੀ.ਐਮਜ਼ ਨੂੰ ਆਪਣੀ ਸਬ ਡਵੀਜ਼ਨ ਦੇ ਮਾਲ ਅਫ਼ਸਰਾਂ ਦੀ ਸਮੇਂ-ਸਮੇਂ ‘ਤੇ ਪ੍ਰਗਤੀ ਦੀ ਜਾਂਚ ਕਰਨ ਦੇ ਨਿਰਦੇਸ਼

ਇੰਤਕਾਲ, ਤਕਸੀਮ ਕੇਸਾਂ ਦੇ ਨਿਪਟਾਰੇ ਅਤੇ ਜਮਾਂਬੰਦੀਆਂ ਦੀ ਮੁਕੰਮਲਤਾ ਨੂੰ ਪਹਿਲ ਦੇ ਆਧਾਰ ‘ਤੇ ਲਿਆ ਜਾਵੇ

ਸਟੈਂਪ ਡਿਊਟੀ ਅਤੇ ਅਦਾਲਤੀ ਹੁਕਮਾਂ ਨਾਲ ਸਬੰਧਤ ਵਸੂਲੀ ਤੇਜ਼ ਕਰਨ ਦੇ ਹੁਕਮ ਦਿੱਤੇ

ਐਸ.ਏ.ਐਸ.ਨਗਰ, 14 ਫਰਵਰੀ, 2025 (ਸਤੀਸ਼ ਕੁਮਾਰ ਪੱਪੀ):- ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਲ ਡੋਰਾ ਅੰਦਰਲੇ ਵਸਨੀਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਜਲਦ ਮੁਕੰਮਲ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਸਵਾਮੀਤਵਾ ਨਾਲ ਸਬੰਧਤ ਪ੍ਰਗਤੀ ਦੀ ਉਪ ਮੰਡਲ ਮੈਜਿਸਟ੍ਰੇਟ ਦੁਆਰਾ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਖਰੜ ਅਤੇ ਮੁਹਾਲੀ ਸਬ ਡਵੀਜ਼ਨਾਂ ਨੂੰ ਸੌਂਪੇ ਗਏ ਨਕਸ਼ੇ-2 ਦੀ ਪੜਤਾਲ ਕਰਨ ਲਈ ਵੀ ਕਿਹਾ।
ਇੰਤਕਾਲ ਅਤੇ ਬਟਵਾਰੇ ਦੇ ਪੈਂਡਿੰਗ ਕੇਸਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਫਸਰਾਂ ਅਤੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਜੋ ਸਮਾਂ ਸੀਮਾ ਤੋਂ ਬਾਹਰ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਣ। ਉਨ੍ਹਾਂ ਮਾਲ ਵਿਭਾਗ ਦੇ ਫੀਲਡ ਸਟਾਫ਼ ਰਾਹੀਂ ਜਮ੍ਹਾਂਬੰਦੀਆਂ ਨੂੰ ਸਖ਼ਤੀ ਨਾਲ ਮੁਕੰਮਲ ਕਰਨ ਲਈ ਕਿਹਾ ਅਤੇ ਕਰਮਚਾਰੀ ਦੇ ਇੱਕ ਪਟਵਾਰ ਸਰਕਲ ਤੋਂ ਦੂਜੇ ਪਟਵਾਰ ਸਰਕਲ ਵਿੱਚ ਤਬਦੀਲ ਹੋਣ ਦੀ ਸੂਰਤ ਵਿੱਚ ਜਮ੍ਹਾਂਬੰਦੀਆਂ ਦੇ ਮੁਕੰਮਲ ਹੋਣ ਤੱਕ ਕਿਸੇ ਵੀ ਹਾਲਤ ਵਿੱਚ ਰਿਲੀਵ ਨਾ ਕਰਨ ਲਈ ਕਿਹਾ।
ਸੈਕਸ਼ਨ 47-ਏ ਅਧੀਨ ਸਟੈਂਪ ਡਿਊਟੀਆਂ ਅਤੇ ਅਦਾਲਤੀ ਹੁਕਮਾਂ ਅਨੁਸਾਰ ਬਕਾਇਆ ਦੀ ਘਾਟ ਵਸੂਲੀ ‘ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਸੂਲੀਆਂ ਰਿਕਵਰੀ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਬ ਰਜਿਸਟਰਾਰ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਵਿਖੇ ਆਉਂਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਸੇਵਾਵਾਂ ਬਿਨਾਂ ਕਿਸੇ ਦੇਰੀ ਦੇ ਦਿੱਤੀਆਂ ਜਾਣ।
ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਅਮਿਤ ਗੁਪਤਾ ਡੇਰਾਬੱਸੀ, ਦਮਨਦੀਪ ਕੌਰ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ, ਸਬ ਰਜਿਸਟਰਾਰ; ਖਰੜ ਤੋਂ ਨਵਪ੍ਰੀਤ ਸਿੰਘ ਸ਼ੇਰਗਿੱਲ, ਮੁਹਾਲੀ ਤੋਂ ਜਸਪ੍ਰੀਤ ਸਿੰਘ, ਤਹਿਸੀਲਦਾਰਾਂ ਵਿੱਚ ਡੇਰਾਬੱਸੀ ਤੋਂ ਬੀਰਕਰਨ ਸਿੰਘ, ਖਰੜ ਤੋਂ ਜਸਵਿੰਦਰ ਸਿੰਘ, ਮੁਹਾਲੀ ਤੋਂ ਅਰਜੁਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਹਿਰਦੇਪਾਲ, ਵਿਵੇਕ ਨਿਰਮੋਹੀ, ਗੁਰਪ੍ਰੀਤ ਕੰਬੋਜ ਅਤੇ ਰਣਬੀਰ ਸਿੰਘ ਸ਼ਾਮਲ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

by Navjot
June 28, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ 'ਤੇ ਮਾਰਿਆ ਛਾਪਾ    ਚੰਡੀਗੜ੍ਹ,...

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

by Navjot
June 28, 2026
0

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ...

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

by Navjot
June 28, 2026
0

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ  ਤਿਰੂਵਨੰਤਪੁਰਮ, 28 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

Most Popular

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

by Ranjit Singh
4 weeks ago
0

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ ਕੋਲਕਾਤਾ, 31 ਮਈ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿੱਚ ਟੀਐਮਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 