• Latest
  • Trending
Mohali News: ਗਮਾਡਾ ਦੀ ਐਂਟੀ-ਅਨਹਾਂਸਮੈਂਟ ਕਮੇਟੀ ਨੂੰ ਲਿਖੀ ਚਿੱਠੀ ਨੇ ਸ਼ੈਕਟਰ 76-80 ਦੇ ਅਲਾਟੀਆਂ ਨੂੰ ਪਾਈ ਵਾਧੂ ਕੀਮਤ ਘਟਣ ਦੇ ਆਸਾਰ

Mohali News: ਗਮਾਡਾ ਦੀ ਐਂਟੀ-ਅਨਹਾਂਸਮੈਂਟ ਕਮੇਟੀ ਨੂੰ ਲਿਖੀ ਚਿੱਠੀ ਨੇ ਸ਼ੈਕਟਰ 76-80 ਦੇ ਅਲਾਟੀਆਂ ਨੂੰ ਪਾਈ ਵਾਧੂ ਕੀਮਤ ਘਟਣ ਦੇ ਆਸਾਰ

2 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

6 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

10 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

12 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

12 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

12 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

12 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

12 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

12 hours ago
Hindi News
English News
Monday, September 7, 2026
No Result
View All Result
25 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਗਮਾਡਾ ਦੀ ਐਂਟੀ-ਅਨਹਾਂਸਮੈਂਟ ਕਮੇਟੀ ਨੂੰ ਲਿਖੀ ਚਿੱਠੀ ਨੇ ਸ਼ੈਕਟਰ 76-80 ਦੇ ਅਲਾਟੀਆਂ ਨੂੰ ਪਾਈ ਵਾਧੂ ਕੀਮਤ ਘਟਣ ਦੇ ਆਸਾਰ

January 23, 2025
in ਖਬਰਾਂ, ਪੰਜਾਬ
Mohali News: ਗਮਾਡਾ ਦੀ ਐਂਟੀ-ਅਨਹਾਂਸਮੈਂਟ ਕਮੇਟੀ ਨੂੰ ਲਿਖੀ ਚਿੱਠੀ ਨੇ ਸ਼ੈਕਟਰ 76-80 ਦੇ ਅਲਾਟੀਆਂ ਨੂੰ ਪਾਈ ਵਾਧੂ ਕੀਮਤ ਘਟਣ ਦੇ ਆਸਾਰ

Mohali News: ਗਮਾਡਾ ਦੀ ਐਂਟੀ-ਅਨਹਾਂਸਮੈਂਟ ਕਮੇਟੀ ਨੂੰ ਲਿਖੀ ਚਿੱਠੀ ਨੇ ਸ਼ੈਕਟਰ 76-80 ਦੇ ਅਲਾਟੀਆਂ ਨੂੰ ਪਾਈ ਵਾਧੂ ਕੀਮਤ ਘਟਣ ਦੇ ਆਸਾਰ

15ਅਕਤੂਬਰ ਨੂੰ ਹੋਈ ਮੀਟਿੰਗ ‘ਚ 824 ਰੁਪਏ ਪ੍ਰਤੀ ਮੀਟਰ ਘਟਾਉਣ ਦਾ ਹੋਇਆ ਸੀ ਫੈਸਲਾ ਪਰ ਹਾਈਕੋਰਟ ਵਿੱਚ ਕੇਸ ਪਾਉਣ ਕਾਰਨ ਹੋਇਆ ਸੀ ਲੇਟ

ਮੋਹਾਲੀ, 23 ਜਨਵਰੀ (ਸਤੀਸ਼ ਕੁਮਾਰ ਪੱਪੀ):-ਪਿਛਲੇ ਦੋ ਸਾਲਾਂ ਤੋਂ ਸੰਘਰਸ਼ ਕਰ ਰਹੀ ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ 76-80 ਮੋਹਾਲੀ ਵੱਲੋਂ 76 ਤੋਂ 80 ਸੈਕਟਰਾਂ ਦੇ ਅਲਾਟੀਆਂ ਨੂੰ ਹੁਣ ਗਮਾਡਾ ਵੱਲੋਂ ਪਾਈ ਕਰੋੜਾਂ ਰੁਪਏ ਦੀ ਐਨਹਾਂਸਮੈਂਟ ਘਟਣ ਦੇ ਆਸਾਰ ਪੈਦਾ ਹੋ ਗਏ ਹਨ।
ਅੱਜ ਇੱਥੇ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ, ਐਮ ਸੀ, ਸਰਬਜੀਤ ਸਿੰਘ ਸਮਾਣਾ ਤੇਕਮੇਟੀ ਮੈਂਬਰਾਂ ਰਾਜੀਵ ਵਿਸਿਸ਼ਟ, ਜਰਨੈਲ ਸਿੰਘ, ਸੁਖਚੈਨ ਸਿੰਘ, ਚਰਨਜੀਤ ਕੌਰ ਤੇ ਮੇਜਰ ਸਿੰਘ ਨੇ ਦੱਸਿਆ ਕਿ ਭਾਵੇਂ ਕਮੇਟੀ ਦੀਆਂ ਮੁੱਖ ਮੰਤਰੀ, ਮੁੱਖ ਸਕੱਤਰ, ਪ੍ਰਿੰਸੀਪਲ ਸਕੱਤਰ ਟੂ ਸੀ ਐਮ, ਸੀ ਏ ਗਮਾਡਾ ਨਾਲ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ‘ਚ 7 ਮੀਟਿੰਗਾਂ ਹੋ ਚੁੱਕੀਆਂ ਸਨ ਅਤੇ ਮੀਟਿੰਗਾਂ ਵਿੱਚ 824 ਗੁਪਏ ਪ੍ਰਤੀ ਮੀਟਰ ਘਟਾਉਣ ਦੀ ਗੱਲ’ਤੇ ਸਹਿਮਤੀ ਹੋ ਗਈ ਸੀ ਪਰ ਐਨ ਮੌਕੇ ਉੱਤੇ ਸੈਕਟਰ 76-80 ਦੇ ਕੁਝ ਵਿਅਕਤੀਆਂ ਵੱਲੋਂ ਗਮਾਡਾ ਵਿਰੁੱਧ ਹਾਈਕੋਰਟ ਵਿੱਚ ਕੇਸ ਪਾਉਣ ਕਾਰਨ 15 ਅਕਤੂਬਰ 2024 ਨੂੰ ਐਂਟੀ ਐਨਹਾਂਸਮੈਂਟ ਕਮੇਟੀ ਤੇ ਹਲਕਾ ਵਿਧਾਇਕ ਨਾਲ ਸੀ ਏ ਗਮਾਡਾ ਦਾ ਐਨਹਾਂਸਮੈਂਟ ਘਟਾਉਣ ਦਾ ਹੋਇਆ ਸਮਝੌਤਾ ਸਰਕਾਰੀ ਮਨਜ਼ੂਰੀ ਪ੍ਰਾਪਤ ਕਰਨ ਲਈ ਲੇਟ ਹੋ ਗਿਆ ਕਿਉਂਕਿ ਇਨ੍ਹਾਂ ਵਿਅਕਤੀਆਂ ਵੱਲੋਂ 23/10/2024 ਨੂੰ ਹੀ ਹਾਈਕੋਰਟ ‘ਚ ਕੇਸ ਪਾਉਣ ਕਾਰਨ ਸਰਕਾਰ ਦਾ ਸਾਰਾ ਧਿਆਨ ਉੱਧਰ ਲੱਗ ਗਿਆ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਵਾਲੇ ਇਸ ਕੇਸ ਦੇ ਨਿਪਟਾਰੇ ਤੋਂ ਬਾਅਦ ਗਮਾਡਾ ਨੇ ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ76-80 ਮੋਹਾਲੀ ਨੂੰ ਚਿੱਠੀ ਕੱਢ ਕੇ ਕਿਹਾ ਹੈ ਕਿ ਉਨ੍ਹਾਂ ਨਾਲ ਵਿਚਾਰ ਵਟਾਂਦਰੇ ਵਾਲਾ ਕੇਸ ਗਮਾਡਾ ਨੇ ਸਰਕਾਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਂਟੀ ਐਨਹਾਂਸਮੈਂਟ ਕਮੇਟੀ ਤੇ ਹਲਕਾ ਵਿਧਾਇਕ ਦੀਆਂ ਪਹਿਲਾਂ 29/02/2024 ਨੂੰ ਮੁੱਖ ਮੰਤਰੀ ਨਾਲ, ਫਿਰ 15/03/2024 ਨੂੰ ਮੁੱਖ ਸਕੱਤਰ ਨਾਲ, ਫਿਰ 6/08/2024 ਨੂੰ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੀ ਕੇ ਸਿੰਘ ਤੇ ਸੀ ਏ ਗਮਾਡਾ ਨਾਲ, ਫਿਰ 19/08/2024, 4/10/2024 ਤੇ 15/10/2024 ਨੂੰ ਸੀ ਏ ਗਮਾਡਾ ਨਾਲ ਲਗਾਤਾਰ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਪਹਿਲਾਂ 820 ਗੁਪਏ ਪ੍ਰਤੀ ਮੀਟਰ ਤੇ ਫਿਰ 824 ਰੁਪਏ ਪ੍ਰਤੀ ਮੀਟਰ ਐਨਹਾਂਸਮੈਂਟ ਘਟਾਉਣ ਦੀ ਗੱਲ ‘ਤੇ ਸਹਿਮਤੀ ਹੋਈ ਸੀ ਪਰ ਉਸੇ ਸਮੇਂ ਹਾਈਕੋਰਟ ਵਿੱਚ ਕੇਸ ਪੈਣ ਨਾਲ ਮਾਮਲਾ ਲਟਕ ਗਿਆ।
ਉਹਨਾਂ ਅੱਗੇ ਦੱਸਿਆ ਕਿ ਹੁਣ ਗਮਾਡਾ ਵੱਲੋਂ 8 ਜਨਵਰੀ 2025 ਨੂੰ ਮੁੜ ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ 76-80 ਮੋਹਾਲੀ ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ ਨੂੰ ਚਿੱਠੀ ਕੱਢ ਕੇ ਕਿਹਾ ਹੈ ਕਿ ਪਿਛਲੇ ਸਮੇਂ ‘ਚ ਹਲਕਾ ਵਿਧਾਇਕ ਤੇ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਵਾਲਾ ਕੇਸ ਦਫਤਰ ਵੱਲੋਂ ਵਧੀ ਕੀਮਤ ਤੇ ਮੁੜ ਵਿਚਾਰ ਹਿਤ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ ਜਿਸ ਬਾਰੇ ਸਰਕਾਰ ਕਿਸੇ ਵੀ ਵੇਲੇ ਫੈਸਲਾ ਲੈ ਸਕਦੀ ਹੈ।
ਵਰਨਣਯੋਗ ਹੈ ਕਿ ਗਮਾਡਾ ਵੱਲੋਂ ਇਹ ਚਿੱਠੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਸਾਰੇ ਕੇਸਾਂ ਦਾ ਨਿਪਟਾਰਾ ਕਰਨ ਉਪਰੰਤ ਕੱਢੀ ਗਈ ਹੈ ਜਦੋਂ ਕਿ ਗਮਾਡਾ ਨੇ ਉਪਰੋਕਤ ਕੇਸ ‘ਚ ਅਨਹਾਂਸਮੈਂਟ ਘਟਾਉਣ ਤੋਂ ਕੋਰਾ ਜਬਾਵ ਦੇ ਦਿੱਤਾ ਹੈ।

Tags: Breaking news in PunjabiLatest Punjab news in PunjabimohaliMOHALI NEWSpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

by Ranjit Singh
2 days ago
0

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ ! ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 