• Latest
  • Trending
Mohali News: ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

37 minutes ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

5 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

ਇਲਾਕਾ ਵਾਸੀਆਂ ਨੂੰ ਸਾਰੀਆਂ ਜ਼ਰੂਰੀ ਸਿਹਤ ਸੇਵਾਵਾਂ ਦਿਤੀਆਂ ਜਾਣਗੀਆਂ : ਸਿਵਲ ਸਰਜਨ

March 26, 2025
in ਖਬਰਾਂ, ਪੰਜਾਬ
Mohali News: ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

Mohali News: ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

ਇਲਾਕਾ ਵਾਸੀਆਂ ਨੂੰ ਸਾਰੀਆਂ ਜ਼ਰੂਰੀ ਸਿਹਤ ਸੇਵਾਵਾਂ ਦਿਤੀਆਂ ਜਾਣਗੀਆਂ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ ਏਰੀਆ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਅਤੇ ਬੀਬੀ ਅਰੁਣਾ ਸ਼ਰਮਾ ਦੀ ਮੌਜੂਦਗੀ ਵਿਚ ਦਸਿਆ ਕਿ ਇਸ ਸੈਂਟਰ ਦੇ ਚਾਲੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦਸਿਆ ਕਿ ਸੈਂਟਰ ਵਿਚ ਇਕ ਮੈਡੀਕਲ ਅਫ਼ਸਰ, ਸਟਾਫ਼ ਨਰਸ, ਲੈਬ ਤਕਨੀਸ਼ੀਅਨ, ਫ਼ਾਰਮਾਸਿਸਟ, ਐਲ.ਐਚ.ਵੀ, ਏ.ਐਨ.ਐਮ. ਸਮੇਤ ਹੋਰ ਜ਼ਰੂਰੀ ਅਮਲਾ ਤੈਨਾਤ ਕਰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਸੈਂਟਰ ਵਿਚ ਲੋਕਾਂ ਨੂੰ ਆਮ ਬੀਮਾਰੀਆਂ ਲਈ ਜਾਂਚ ਅਤੇ ਇਲਾਜ ਸਮੇਤ ਜੱਚਾ-ਬੱਚਾ ਜਾਂਚ ਤੇ ਇਲਾਜ, ਟੀਕਾਕਰਨ, ਜ਼ਰੂਰੀ ਦਵਾਈਆਂ ਤੇ ਹੋਰ ਸਹੂਲਤਾਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਨੂੰ ਉੱਚ-ਪਾਏ ਦੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਧਿਕਾਰੀਆਂ ਅਤੇ ਹੋਰ ਅਮਲੇ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਮਿਆਰੀ ਸਹੂਲਤਾਂ ਦਿਤੀਆਂ ਜਾਣ। ਇਸ ਮੌਕੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਵੀਰ ਸਿੰਘ, ਜਨਰਲ ਸਕੱਤਰ ਰੌਸ਼ਨ ਲਾਲ, ਸਮਾਜ ਸੇਵੀ ਕਰਮ ਸਿੰਘ ਮਾਵੀ, ਰਾਜੀਵ ਵਸ਼ਿਸ਼ਟ ਅਤੇ ਹੋਰ ਪਤਵੰਤੇ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

DA-DR Hike : ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ ਡੀਏ ਅਤੇ ਡੀਆਰ

by Jaspreet Kaur
1 week ago
0

DA-DR Hike : ਮੁਲਾਜ਼ਮਾਂ ਦੀ ਹੋਈ ਬੱਲੇ-ਬੱਲੇ! ਸੂਬਾ ਸਰਕਾਰ ਨੇ ਵਧਾਇਆ DA ਅਤੇ DR ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 