• Latest
  • Trending
Mohali News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

39 minutes ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

5 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਟਾਫ਼ ਦੀ ਤਾਇਨਾਤੀ ਦੀ ਸੂਚਨਾ ਦਿੱਤੀ

March 25, 2025
in MOHALI, ਖਬਰਾਂ, ਪੰਜਾਬ
Mohali News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

Mohali News: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਟਾਫ਼ ਦੀ ਤਾਇਨਾਤੀ ਦੀ ਸੂਚਨਾ ਦਿੱਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਮਾਰਚ, 2025 (ਸਤੀਸ਼ ਕੁਮਾਰ ਪੱਪੀ):- ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਇਹ ਸਵਾਲ ਪੁੱਛਿਆ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਨਵੀਆਂ ਇਮਾਰਤਾਂ ਵਿੱਚ ਲੋੜੀਂਦਾ ਸਿਹਤ ਅਮਲਾ ਕਦੋਂ ਤੱਕ ਤੈਨਾਤ ਕਰਕੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਸੈਕਟਰ-79 ਵਿਖੇ ਉਸਾਰੀ ਅਧੀਨ ਡਿਸਪੈਂਸਰੀ ਦੀ ਇਮਾਰਤ ਦਾ ਕੰਮ ਕਦੋਂ ਤੱਕ ਪੂਰਾ ਕਰ ਦਿੱਤਾ ਜਾਵੇਗਾ।
ਇਸ ਬਾਬਤ ਜਵਾਬ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਗਈਆਂ ਇਮਾਰਤਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਰਜੀ ਤੌਰ ਤੇ ਸਿਹਤ ਅਮਲਾ ਤੈਨਾਤ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਸੈਕਟਰ-79 ਵਿਖੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਉਸਾਰੀ ਅਧੀਨ ਹੈ, ਰਹਿੰਦੇ ਕੰਮ ਦਾ ਰੀਵਾਈਜ਼ਡ ਡਿਟੇਲ ਤਖਮੀਨਾਂ ਬਾਬਤ 151.03 ਲੱਖ ਰੁਪਏ ਦਾ ਤਿਆਰ ਕੀਤਾ ਗਿਆ ਹੈ। ਫੰਡ ਪ੍ਰਾਪਤ ਹੋਣ ਉਪਰੰਤ ਕੰਮ ਸ਼ੁਰੂ ਕਰਨ ਲਈ 6 ਮਹੀਨੇ ਅਤੇ ਉਸਾਰੀ ਦੇ ਕੰਮ ਨੂੰ ਮੁਕੰਮਲ ਕਰਨ ਲਈ ਲਗਭਗ 6 ਮਹੀਨੇ, ਭਾਵ ਲਗਭਗ 12 ਮਹੀਨਿਆਂ ਦਾ ਸਮਾਂ ਲੱਗਣ ਦੀ ਸੰਭਾਵਨਾ ਹੈ।

Tags: BREAKING NEWSLatest Punjab newsLatest Punjab news in PunjabiMOHALI NEWSPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

ਟਰਾਂਸਜੈਂਡਰ ਐਕਟ ਸੋਧ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ 

ਟਰਾਂਸਜੈਂਡਰ ਐਕਟ ਸੋਧ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ 

by Navjot
2 days ago
0

ਟਰਾਂਸਜੈਂਡਰ ਐਕਟ ਸੋਧ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ  ਚੰਡੀਗੜ੍ਹ, 4 ਮਈ(ਵਿਸ਼ਵ ਵਾਰਤਾ) ਸੁਪਰੀਮ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 