• Latest
  • Trending
Mohali News: ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

Mohali News: ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

2 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

2 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

3 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

4 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

5 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

5 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

6 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

7 hours ago
Hindi News
English News
Sunday, September 27, 2026
No Result
View All Result
26 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ

February 22, 2025
in MOHALI, ਖਬਰਾਂ, ਪੰਜਾਬ
Mohali News: ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

Mohali News: ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨੇ ਕੀਤਾ ਰੁੱਖ ਖੇਡ ਮੈਦਾਨ ਦਾ : ਕੁਲਵੰਤ ਸਿੰਘ

ਮੋਹਾਲੀ 22 ਫਰਵਰੀ (ਸਤੀਸ਼ ਕੁਮਾਰ ਪੱਪੀ):- ਧੰਨ- ਧੰਨ ਬਾਬਾ ਜਾਨਕੀ ਦਾਸ ਜੀ ਅਪਾਰ ਬਖਸ਼ਿਸ਼ ਦੇ ਨਾਲ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬੱਲਮਾਜਰਾ ਵਿਖੇ ਕਬੱਡੀ ਕੱਪ 5-6 ਮਾਰਚ 2025 ਨੂੰ ਕਰਵਾਇਆ ਜਾ ਰਿਹਾ ਹੈ, ਇਸ ਕਬੱਡੀ ਕੱਪ ਦਾ ਪੋਸਟਰ ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਜਾਰੀ ਕੀਤਾ ਗਿਆ ਅਤੇ ਕਬੱਡੀ ਕੱਪ ਕਰਵਾ ਰਹੇ ਪ੍ਰਬੰਧਕਾਂ ਨੂੰ ਕਬੱਡੀ ਕੱਪ ਕਰਵਾਏ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਹੋ ਕੇ ਉਹਨਾਂ ਨੇ ਖੇਡ ਮੈਦਾਨ ਦਾ ਰੁਖ ਕਰ ਲਿਆ ਹੈ ਅਤੇ ਜਗ੍ਹਾ ਜਗ੍ਹਾ ਤੇ ਪੰਜਾਬ ਖੇਡ ਮੇਲੇ ਵੱਡੀ ਪੱਧਰ ਦਾ ਆਯੋਜਨ ਹੋ ਰਿਹਾ ਰਿਹਾ ਹੈ, ਸੈਕਟਰ- 79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਦੇ ਦੌਰਾਨ ਗੁਰਜਿੰਦਰ ਸਿੰਘ ਸੋਨਾ ਸਰਪੰਚ ਪਿੰਡ ਬੱਲੋਮਾਜਰਾ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5-6 ਮਾਰਚ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਕਬੱਡੀ ਕੱਪ ਦੇ ਦੌਰਾਨ ਪਹਿਲਾ ਇਨਾਮ 2.5 ਲੱਖ ਰੁਪਏ ਅਤੇ ਦੂਸਰਾ ਇਨਾਮ 2 ਲੱਖ ਰੁਪਏ ਦਿੱਤਾ ਜਾਵੇਗਾ, ਜਦਕਿ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਹੈਰਲੇ ਡੈਵਿਡਿਸ਼ਨ ਕੰਪਨੀ ਦੇ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ, ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਇਸ ਇਸ ਕਬੱਡੀ ਕੱਪ ਦੇ ਦੌਰਾਨ 5 ਮਾਰਚ ਨੂੰ ਸ਼ਾਮ 6 ਵਜੇ ਪ੍ਰਸਿੱਧ ਗਾਇਕ ਕਲਾਕਾਰ ਗੁਰਲੇਜ ਅਖਤਰ ਦਾ ਖੁੱਲਾ ਅਖਾੜਾ ਲਗਾਇਆ ਜਾਵੇਗਾ,ਜਦ ਕਿ 6 ਮਾਰਚ ਨੂੰ ਸ਼ਾਮ 6 ਵਜੇ ਤੋਂ ਗਾਇਕ ਬੱਬੂ ਮਾਨ ਦਾ ਖੁੱਲਾ ਅਖਾੜਾ ਹਾਜ਼ਰੀਨ ਖਿਡਾਰੀਆਂ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਖੇਡ ਪ੍ਰੇਮੀਆਂ ਦੇ ਲਈ ਆਜੋਜਿਤ ਕੀਤਾ ਜਾ ਰਿਹਾ ਹੈ, ਉਹਨਾਂ ਦੱਸਿਆ ਕਿ 5 ਮਾਰਚ ਨੂੰ ਪੁਆਧ ਫੈਡਰੇਸ਼ਨ ਦੇ ਆਲ ਓਪਨ ਦੇ ਮੈਚ ਹੋਣਗੇ, ਇਸੇ ਤਰ੍ਹਾਂ 5 ਮਾਰਚ ਨੂੰ ਆਲ ਓਪਨ ( 4 ਖਿਡਾਰੀ ਬਾਹਰਲੇ) ਦੇ ਮੈਚ ਹੋਣਗੇ, ਜਦਕਿ ਮੇਜਰ ਲੀਗ ਦੀਆਂ 8 ਅਕੈਡਮੀਆਂ ਦੇ ਮੈਚ ਕਰਵਾਏ ਜਾਣਗੇ,
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਅਤੇ ਕਬੱਡੀ ਕੱਪ ਦੇ ਪ੍ਰਬੰਧਕਾਂ ਦੇ ਨਾਲ ਕੁਲਦੀਪ ਸਿੰਘ ਸਮਾਣਾ, ਗੁਰਜਿੰਦਰ ਸਿੰਘ ਸੋਨਾ ਸਰਪੰਚ,ਗੁਰਪ੍ਰੀਤ ਸਿੰਘ ਗੁਰੀ- ਪ੍ਰਧਾਨ, ਅਮਰਿੰਦਰ ਸਿੰਘ, ਸੁਰਜੀਤ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਅਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨਾ ਮਾਵੀ, ਡਾਕਟਰ ਅਵਤਾਰ ਸਿੰਘ, ਰਾਣਾ ਸਿੰਘ, ਸੁਰਜਨ ਸਿੰਘ- ਪੰਚ, ਭਾਗ ਸਿੰਘ, ਹਰਿੰਦਰ ਸਿੰਘ -ਪੰਚ ਵੀ ਹਾਜ਼ਰ ਸਨ

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
2 hours ago
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 