• Latest
  • Trending
Mohali News: ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ-ਡੀ ਸੀ ਆਸ਼ਿਕਾ ਜੈਨ

Mohali News: ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ-ਡੀ ਸੀ ਆਸ਼ਿਕਾ ਜੈਨ

1 year ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

2 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

3 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

3 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

3 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

4 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ-ਡੀ ਸੀ ਆਸ਼ਿਕਾ ਜੈਨ

ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ

January 31, 2025
in ਖਬਰਾਂ, ਪੰਜਾਬ
Mohali News: ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ-ਡੀ ਸੀ ਆਸ਼ਿਕਾ ਜੈਨ

Mohali News: ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ-ਡੀ ਸੀ ਆਸ਼ਿਕਾ ਜੈਨ

ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ ‘ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ

ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ

ਐਸ.ਏ.ਐਸ.ਨਗਰ, 31 ਜਨਵਰੀ, 2025 (ਸਤੀਸ਼ ਕੁਮਾਰ ਪੱਪੀ):- ਢਕੋਲੀ ਵਿਖੇ ਰੇਲਵੇ ਅੰਡਰ ਪਾਸ ਨਾਲ ਸਬੰਧਤ ਭਵਿੱਖੀ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੌਜੂਦਾ ਪ੍ਰਵਾਨਿਤ ਰੇਲਵੇ ਅੰਡਰ ਪਾਸ ਦੀ ਥਾਂ ‘ਤੇ ਰੇਲਵੇ ਓਵਰ ਬ੍ਰਿਜ ਦੀ ਤਜਵੀਜ਼ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੌਂਪਣ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ ਦੇ ਨਾਲ ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਥਿਤੀਆਂ ਜਿਵੇਂ ਕਿ ਉਚਾਈ ਦੇ ਮੁੱਦੇ, ਪਾਣੀ ਖੜ੍ਹਨ ਦੀ ਸਮੱਸਿਆ ਅਤੇ ਟ੍ਰੈਫਿਕ ਦੀ ਵੱਧ ਗਿਣਤੀ ਦੇ ਮੱਦੇਨਜ਼ਰ ਢਕੋਲੀ ਵਿਖੇ ਰੇਲਵੇ ਅੰਡਰਪਾਸ ਦੀ ਸੰਭਾਵਨਾ ਲੰਬੇ ਸਮੇਂ ਵਾਸਤੇ ਲਾਹੇਵੰਦ ਸਾਬਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰੇਲਵੇ ਅੰਡਰਪਾਸ ਦੀ ਸਪਸ਼ਟ ਉਚਾਈ 3.35 ਮੀਟਰ ਦੱਸੀ ਗਈ ਹੈ ਜੋ ਕਿ ਨੈਸ਼ਨਲ ਹਾਈਵੇਅ ਦੇ ਬਲਟਾਣਾ ਇੰਟਰਸੈਕਸ਼ਨ ਪੁਆਇੰਟ ਦੀ ਉਚਾਈ ਦਾ ਅੱਧਾ ਹੈ। ਇਸ ਲਈ, ਘੱਟ ਉਚਾਈ ਭਵਿੱਖ ਵਿੱਚ ਇੱਕ ਵੱਡਾ ਮੁੱਦਾ ਬਣ ਸਕਦੀ ਹੈ।ਇਸੇ ਤਰ੍ਹਾਂ ਢਕੋਲੀ ਰੇਲਵੇ ਕਰਾਸਿੰਗ ਤੋਂ ਜਾਣ ਵਾਲੀ ਸੜਕ ਦੋ ਸੜਕਾਂ ਵਿੱਚ ਵੰਡੀ ਜਾਂਦੀ ਹੈ, ਇੱਕ ਨੈਸ਼ਨਲ ਹਾਈਵੇ ਅਤੇ ਦੂਜੀ ਡੇਰਾਬੱਸੀ, ਜਿਸ ਨੂੰ ਅੱਗੇ ਰੋਟਰੀ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਸਮੇਤ ਐਮ ਸੀ ਅਤੇ ਰੇਲਵੇ ਅਧਿਕਾਰੀਆਂ ਦੀ ਰਾਏ ਅਨੁਸਾਰ ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਆਰ ਯੂ ਬੀ ਨੂੰ ਆਰ.ਓ.ਬੀ. ਨਾਲ ਬਦਲਿਆ ਜਾਣਾ ਚਾਹੀਦਾ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਡੀ ਪੀ ਆਰ ਤਿਆਰ ਕਰਨ ਦੀ ਬੇਨਤੀ ਦੇ ਨਾਲ ਇਸ ਸਬੰਧ ਵਿੱਚ ਇੱਕ ਸੋਧਿਆ ਪ੍ਰਸਤਾਵ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਰਹੇ ਸ਼ਹਿਰੀਕਰਨ ਦੇ ਮੱਦੇਨਜ਼ਰ ਸ਼ਹਿਰ ਦੀ ਆਵਾਜਾਈ ਨੂੰ ਯੋਗ ਬਣਾਉਣ ਲਈ ਜ਼ੀਰਕਪੁਰ ਲਈ ਲੰਮੇ ਸਮੇਂ ਦੀ ਯੋਜਨਾਬੰਦੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਜ਼ੀਰਕਪੁਰ ਖੇਤਰ ਦੀ ਇਸ ਵੱਡੀ ਰੁਕਾਵਟ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

by Ankit
6 days ago
0

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲਾ ਅਤੇ ਕਸੌਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 