• Latest
  • Trending
MOHALI NEWS: ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

MOHALI NEWS: ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

55 minutes ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

1 hour ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

2 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

3 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

4 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

4 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

5 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

6 hours ago
Hindi News
English News
Sunday, September 27, 2026
No Result
View All Result
23 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS: ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

February 27, 2025
in MOHALI, ਖਬਰਾਂ, ਪੰਜਾਬ
MOHALI NEWS: ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

MOHALI NEWS: ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

Mohali News

ਐਸ.ਏ.ਐਸ.ਨਗਰ, 27 ਫਰਵਰੀ 2025 (ਸਤੀਸ਼ ਕੁਮਾਰ ਪੱਪੀ):- ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਮਿਤੀ 27.02.2025 ਨੂੰ ਸੀਨੀਅਰ ਸੈਕੰਡਰੀ ਰੈਂਜੀਡੈਸੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਸੈਕਟਰ 70, ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ
ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਾਲਜ ਜਾਣ ਦੌਰਾਨ ਕੁਝ ਗਲਤ ਅਨਸਰਾਂ ਵੱਲੋਂ ਬੱਚਿਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ ਇਸ ਲਈ ਕਾਲਜ ਜਾਣ ਦੌਰਾਨ ਅਜਿਹੇ ਅਜਿਹੇ ਵਿਅਕਤੀਆਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀ ਐਮਰਜੈਂਸੀ ਵਹੀਕਲ (ਐਂਬੂਲੈਂਸ, ਫਾਇਰ ਗੱਡੀ ਆਦਿ) ਨੂੰ ਰਸਤਾ ਨਹੀ ਦਿੰਦੇ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 194 ਈ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਜਾਂ 6 ਮਹੀਨੇ ਤੱਕ ਦੀ ਸਜ਼ਾ ਹੋ ਸਕਦੀ ਹੈ ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ
ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ
ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।
ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀਂ ਆਪਣਾ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜਰੂਰ ਕਰਵਾਓ। ਇਸ ਮੌਕੇ ਤੇ ਸੀਨੀਅਰ ਸੈਕੰਡਰੀ ਰੈਂਜੀਡੈਸੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਸੈਕਟਰ 70, ਜ਼ਿਲ੍ਹਾ ਐਸ ਏ ਐਸ ਨਗਰ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਬਹੁਤ-ਬਹੁਤ ਧੰਨਵਾਦ ਕੀਤਾ।
ਸ.ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ । ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ
ਪਾਲਣਾ ਕਰਨ ਲਈ ਪ੍ਰੇਰਿਤ ਕਰੋ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
4 weeks ago
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 