• Latest
  • Trending
Mohali Police ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

Mohali Police ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

36 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

1 hour ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

3 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

4 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali Police ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

July 8, 2025
in ਖਬਰਾਂ, ਪੰਜਾਬ
Mohali Police ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

Mohali Police ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ (ਸਤੀਸ਼ ਕੁਮਾਰ ਪੱਪੀ): ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਿਤੀ 03.07.2025 ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਟਰੇਸ ਕਰਕੇ 02 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 04.07.2025 ਨੂੰ ਕਾਹੁਲ ਸੇਹਾਜ ਪੁੱਤਰ ਅਮਰਜੀਤ ਸਿੰਘ ਸੇਹਾਜ ਵਾਸੀ ਮਕਾਨ ਨੰਬਰ 2770 ਬਲਾਕ ਸੀ ਏਰੋਸਿਟੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਨਾਮਲੂਮ ਵਿਅਕਤੀਆਂ ਦੇ ਮੁਕਦਮਾ ਨੰਬਰ 86 ਮਿਤੀ 04.07.2025 ਅ/ਧ 127 (6) ਬੀ.ਐਨ.ਸੀ ਥਾਣਾ ਆਈ.ਟੀ. ਸਿਟੀ ਜ਼ਿਲ੍ਹਾ ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਸੀ ਕਿ ਉਸਦਾ ਪਿਤਾ ਮਿਤੀ 03.07.2025 ਕਿਸੇ ਹੋਰ ਵਿਅਕਤੀ ਨਾਲ ਦਿਨ ਵਿੱਚ ਚੱਲੇ ਗਏ ਸੀ। ਜੋ ਉਸ ਰਾਤ ਘਰ ਵਾਪਸ ਨਹੀਂ ਆਇਆ। ਜਿਸਦੀ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਤਾਰ ਭਾਲ ਕੀਤੀ ਗਈ। ਭਾਲ ਕਰਨ ਤੇ ਗੁੰਮਸ਼ੁਦਾ ਵਿਅਕਤੀ ਅਮਰਜੀਤ ਸਿੰਘ ਸੇਹਾਜ ਦਾ ਕੁੱਝ ਵੀ ਪਤਾ ਨਾ ਲੱਗਣ ਤੇ ਮੁਦੱਈ ਮੁਕਦਮਾ ਵੱਲੋਂ ਥਾਣਾ ਆਈ ਟੀ ਸਿਟੀ ਵਿਖੇ ਗੁੰਮਸ਼ੁਦਗੀ ਸਬੰਧੀ ਇਤਲਾਹ ਦਿੱਤੀ ਗਈ ਸੀ। ਜਿਸ ਪਰ ਮੁੱਕਦਮਾ ਉਕਤ ਦਰਜ ਕਰਕੇ ਤਫਤੀਸ ਸ਼ੁਰੂ ਕੀਤੀ ਗਈ। ਮੁੱਕਦਮਾ ਉਕਤ ਦੀ ਗੰਭੀਰਤਾ ਨੂੰ ਦੇਖਦੇ ਹੋਏ, ਐਸ.ਐਸ.ਪੀ. ਸਾਹਿਬ ਵੱਲੋਂ ਸ੍ਰੀ ਸੌਰਵ ਜਿੰਦਲ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਓਪਰੇਸ਼ਨ) ਜ਼ਿਲ੍ਹਾ ਐਸ.ਏਐਸ ਨਗਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ੍ਰੀ ਹਰਸਿਮਰਨ ਸਿੰਘ ਬੀਨ ਪੀ.ਪੀ.ਐਸ ਸਬ ਡਵੀਜਨ ਸਿਟੀ-2 ਮੋਹਾਲੀ, ਸ੍ਰੀ ਜਤਿੰਦਰ ਚੌਹਾਨ, ਪੀ.ਪੀ.ਐਸ (ਹੋਮੀਸਾਇਡ) ਮੁਹਾਲੀ ਅਤੇ ਵਾਧੂ ਚਾਰਜ ਉਪ-ਕਪਤਾਨ ਪੁਲਿਸ ਮੁਹਾਲੀ, ਵਿੱਚ ਸੀ.ਆਈ.ਏ ਅਤੇ ਮੁੱਖ ਅਫਸਰ ਥਾਣਾ ਆਈ ਟੀ ਸਿਟੀ ਮੁਹਾਲੀ ਨੂੰ ਸਾਂਝੇ ਤੌਰ ਤੇ ਕਾਰਵਾਈ ਕਰਨ ਲਈ ਬਲਾਇੰਡ ਮਰਡਰ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕਰਨ ਦਾ ਟਾਸਕ ਦਿੱਤਾ ਗਿਆ ਸੀ। ਜਿਸਤੇ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅਤੇ ਉਹਨਾਂ ਦੀ ਟੀਮ ਵੱਲੋਂ ਇਸ ਸਤਵਿੰਦਰ ਸਿੰਘ ਮੁੱਖ ਅਫਸਰ ਥਾਣਾ ਆਈ.ਟੀ ਸਿਟੀ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਢੰਗ ਅਤੇ ਹਿਊਮਨ ਸੋਰਸ ਰਾਹੀਂ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ 02 ਦੋਸ਼ੀਆਂ ਨੂੰ ਮੁਕੱਦਮਾ ਵਿੱਚ ਅ/ਧ 140/2), 1403 ਤਹਿਤ ਨਾਮਜਦ ਕਰਕੇ ਕੱਲ ਮਿਤੀ 07.072025 ਨੂੰ ਸੈਕਟਰ 66 ਏ, ਐਰੋਸਿਟੀ ਮੋਹਾਲੀ ਤੇ ਗ੍ਰਿਫਤਾਰ ਕੀਤਾ ਗਿਆ। ਦੌਰਾਨੇ ਤਫਤੀਸ਼ ਦੋਸ਼ੀਆਂ ਦੀ ਪੁੱਛ ਗਿੱਛ ਤੇ ਚੌਕੀ ਮੋਰਨੀ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੁਲਾ ਦੇ ਏਰੀਆ ਵਿਚ ਅਗਵਾ ਹੋਏ ਵਿਅਕਤੀ ਦੀ ਡੈਡ ਬਾਡੀ ਨੂੰ ਰਿਕਵਰ ਕੀਤਾ ਗਿਆ ਅਤੇ ਮੁੱਕਦਮਾ ਵਿੱਚ ਜੁਰਮ 103, 3(5) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਪੁੱਛ-ਗਿੱਛ ਤੇ ਪਤਾ ਲੱਗਾ ਕਿ ਦੋਸ਼ੀ ਬਲਜਿੰਦਰ ਸਿੰਘ ਭੁੱਲਰ ਦੇ ਲਾਇਸੰਸ ਅਸਲ 30 ਬੋਰ ਪਿਸਟਲ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਨਾਮ ਪਤਾ ਦੋਸ਼ੀ:- ਦੋਸ਼ੀ ਬਿਕਰਮ ਸਿੰਘ ਪੁੱਤਰ ਰਣਜੀਤ ਸਿੰਘ ਪੁੱਤਰ ਸੁਰੇਨ ਸਿੰਘ ਵਾਸੀ ਮਕਾਨ ਕਿਰਾਏਦਾਰ ਫਲੈਟ ਨੰਬਰ 1402 ਫਾਲਕਨ ਵਿਊ ਸੈਕਟਰ 6 ਏ ਮੋਹਾਲੀ ਪੱਕਾ ਪਤਾ ਮਕਾਨ ਨੰਬਰ 2770 ਆਈ ਟੀ ਸਿਟੀ ਮੋਹਾਲੀ ਅਤੇ ਬਲਜਿੰਦਰ ਸਿੰਘ ਭੁੱਲਰ ਪੁੱਤਰ ਸੁਖਚੈਨ ਸਿੰਘ ਪੁੱਤਰ ਮਦਨ ਸਿੰਘ ਵਾਸੀ ਮਕਾਨ ਨੰਬਰ 663 ਵਾਰਡ ਨੰਬਰ 1 ਮਲੋਟ ਸਿਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਮਕਾਨ ਨੰਬਰ 603 ਏ.ਅਲਫੀਨਟੀ ਗਰੀਨ ਏਅਰਪੋਰਟ ਰੋਡ ਜੀਰਕਪੁਰ।
ਦੋਸ਼ੀ ਦੀ ਪੱਛਗਿੱਛ ਦਾ ਵੇਰਵਾ:-
ਦੋਸ਼ੀ ਬਿਕਰਮ ਸਿੰਘ ਅਤੇ ਬਲਜਿੰਦਰ ਸਿੰਘ ਭੁੱਲਰ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਾਰ ਕਰਦੇ ਹੈ। ਜਿਸਨੇ ਆਪਣੀ ਪੁੱਛਗਿੱਛ ਤੇ ਮੰਨਿਆ ਕਿ ਮਿਤੀ 03.07.2025 ਨੂੰ ਰਾਤ ਸਮੇਂ ਉਸਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਬਲਾਕ ਸੀ ਵਿੱਚ ਆਪਣੇ ਨਾਲ ਗੱਡੀ ਵਿੱਚ ਬਿਠਾਕੇ ਲੈ ਗਏ ਸੀ। ਤੇ ਉਸਨੂੰ ਕਿਹਾ ਕਿ ਤੂੰ ਆਪਣੇ ਘਰ ਤੋਂ 31/40 ਲੱਖ ਰੁਪਏ ਮੰਗਵਾਕੇ ਤੇ ਸਾਨੂੰ ਦੇ, ਜਿਸ ਤੇ ਮ੍ਰਿਤਕ ਅਮਰਜੀਤ ਸਿੰਘ ਸੇਹਾਜ ਨੇ ਮਨ੍ਹਾ ਕਰ ਦਿਤਾ ਤੇ ਉਕਤ ਵਿਅਕਤੀਆ ਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਮੋਰਨੀ ਹਿੱਲ ਲਿਜਾਕੇ ਗੋਲੀਆ ਮਾਰਕੇ ਮਾਰ ਦਿਤਾ ਅਤੇ ਉਥੇ ਜੰਗਲ ਵਿੱਚ ਸਿਟ ਦਿੱਤਾ ਸੀ ਅਤੇ ਮੌਕਾ ਤੋਂ ਫਰਾਰ ਹੋ ਗਏ ਸਨ । ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੀ ਨਿਸ਼ਾਨ ਦੇਹੀ ਤੇ ਮ੍ਰਿਤਕ ਅਮਰਜੀਤ ਸਿੰਘ ਦੀ ਲਾਸ਼ ਨੂੰ ਰਿਕਵਰ ਕੀਤਾ ਗਿਆ ਹੈ।
ਬ੍ਰਾਮਦਗੀ ਦਾ ਵੇਰਵਾ:-
ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹਥਿਆਰ ਦੀ ਪੂਰੀ ਜਾਣਕਾਰੀ ਹਾਸਲ ਹੋ ਗਈ ਹੈ ਜੋ ਰਿਕਵਰ ਕੀਤੇ ਜਾ ਰਹੇ ਹਨ। ਦੋਸ਼ੀਆਂ ਦਾ 04 ਦਿਨਾਂ ਦਾ ਰਿਮਾਂਡ ਹਸਲ ਕੀਤਾ ਗਿਆ ਹੈ, ਜਲਦ ਹੀ ਹੋਰ ਵੀ ਖੁਲਾਸੇ ਹੋ ਸਕਦੇ ਹਨ।

Tags: BREAKING NEWSBreaking news in PunjabiLatest Punjab newsmohaliPUNJABWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 