• Latest
  • Trending
Mohali Police ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

Mohali Police ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

29 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

60 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali Police ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਫਾਇਰਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, 2 ਹਥਿਆਰ ਅਤੇ 01 ਵਾਹਨ ਬ੍ਰਾਮਦ

September 9, 2025
in ਖਬਰਾਂ, ਪੰਜਾਬ
Mohali Police ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

Mohali Police ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਫਾਇਰਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, 2 ਹਥਿਆਰ ਅਤੇ 01 ਵਾਹਨ ਬ੍ਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਸਤੰਬਰ 2025 (ਸਤੀਸ਼ ਕੁਮਾਰ ਪੱਪੀ):- ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਇੱਥੇ ਦੱਸਿਆ ਕਿ ਕਿ ਡੀ.ਆਈ.ਜੀ ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ, ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਕਪਤਾਨ ਪੁਲਿਸ (ਦਿਹਾਤੀ), ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਜਾਂਚ), ਸੌਰਵ ਜਿੰਦਲ ਅਤੇ ਕਪਤਾਨ ਪੁਲਿਸ (ਆਪਰੇਸ਼ਨ) ਤਲਵਿੰਦਰ ਸਿੰਘ ਗਿੱਲ, ਦੀ ਅਗਵਾਈ ਵਿੱਚ ਡੀ ਐਸ ਪੀ, ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀਆਂ ਟੀਮਾਂ ਵੱਲੋਂ ਫਿਰੌਤੀ ਮੰਗਣ ਦੀ ਨੀਅਤ ਨਾਲ ਅਮਨ ਹੋਟਲ ਗੁਲਾਬਗੜ੍ਹ ਰੋਡ ਡੇਰਾਬੱਸੀ ਤੇ ਬੀਤੀ 01-09-2025 ਨੂੰ ਰਾਤ ਸਮੇਂ ਫਾਇਰਿੰਗ ਕਰਨ ਵਾਲੇ 2 ਵਿਅਕਤੀਆ ਨੂੰ ਗ੍ਰਿਫ਼ਤਾਰ ਕਰਕੇ, ਉਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ 2 ਪਿਸਤੌਲ ਸਮੇਤ 4 ਮੈਗਜੀਨ ਅਤੇ ਵਾਰਦਾਤ ਵਿੱਚ ਵਰਤੀ ਹਾਂਡਾ ਐਕਟੀਵਾ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।
ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਹਾਂਸ ਨੇ ਘਟਨਾ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਮਿਤੀ 01-09-2025 ਨੂੰ ਗੁਲਾਬਗੜ੍ਹ ਰੋਡ ਡੇਰਾਬੱਸੀ ਵਿਖੇ ਅਮਨ ਹੋਟਲ ਉਤੇ ਰਾਤ ਕਰੀਬ 2 ਵਜੇ ਤੜਕਸਾਰ ਫਾਇਰਿੰਗ ਦੀ ਘਟਨਾ ਵਾਪਰੀ, ਜਿਸ ਤੇ ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅਮਨ ਹੋਟਲ ਦੇ ਮਾਲਕ ਕਰਨ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਰੋਜ਼ਵੁੱਡ ਅਸਟੇਟ ਜੀ.ਬੀ.ਪੀ, ਰੋਡ ਗੁਲਾਬਗੜ੍ਹ ਦੇ ਬਿਆਨ ਤੇ ਮੁਕੱਦਮਾ ਨੰਬਰ 250, ਮਿਤੀ 01-09-2025 ਅ/ਧ 308(4) ਬੀ.ਐਨ.ਐਸ, 25 ਅਸਲਾ ਐਕਟ ਥਾਣਾ ਡੇਰਾਬੱਸੀ ਦਰਜ ਕੀਤਾ। ਫਾਇਰਿੰਗ ਦੀ ਇਸ ਘਟਨਾ ਦੀ ਗੰਭੀਰਤਾ ਦੇ ਮੱਦੇਨਜ਼ਰ ਉਨ੍ਹਾਂ (ਐਸ.ਐਸ.ਪੀ) ਵੱਲੋਂ ਸਥਾਨਕ ਪੁਲਿਸ ਤੋਂ ਇਲਾਵਾ ਇੰਚਾਰਜ ਐਂਟੀ ਨਾਰਕੋਟਿਕਸ ਸੈਲ, ਐਸ.ਏ.ਐਸ ਨਗਰ ਮੁਬਾਰਿਕਪੁਰ ਅਤੇ ਇੰਚਾਰਜ ਸਪੈਸ਼ਲ ਸੈਲ, ਮੋਹਾਲੀ ਦੀਆਂ ਅੱਡ-ਅੱਡ ਟੀਮਾਂ ਬਣਾ ਕੇ ਇਨ੍ਹਾਂ ਟੀਮਾਂ ਨੂੰ ਕਪਤਾਨ ਪੁਲਿਸ, ਤਫਤੀਸ਼, ਕਪਤਾਨ ਪੁਲਿਸ, ਆਪਰੇਸ਼ਨਜ ਅਤੇ ਉਪ ਕਪਤਾਨ ਪੁਲਿਸ ਡੇਰਾਬੱਸੀ ਦੀ ਅਗਵਾਈ ਵਿੱਚ ਅੱਡ-ਅੱਡ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਟੀਮਾਂ ਵੱਲੋਂ ਤੁਰੰਤ ਮੌਕੇ ਦਾ ਅਧਿਐਨ ਕਰਕੇ, ਮੌਕੇ ਤੇ ਮੌਜੂਦ ਸਬੂਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਿਗਿਆਨਿਕ ਢੰਗ ਨਾਲ ਤਫਤੀਸ਼ ਨੂੰ ਅੱਗੇ ਵਧਾਇਆ ਗਿਆ। ਟੈਕਨੀਕਲ ਅਤੇ ਇਲੈਕਟਰੋਨਿਕ ਸਾਧਨਾਂ ਦੀ ਵਰਤੋ ਕਰਦੇ ਹੋਏ ਹੋਰ ਸਬੂਤ ਇਕੱਤਰ ਕੀਤੀ। ਫਿਰ ਇਸ ਸਬੂਤ ਦਾ ਮਿਲਾਨ ਸਥਾਨਕ ਖੁਫੀਆ ਤੰਤਰ ਤੋਂ ਮਿਲੀਆਂ ਇਤਲਾਹਾਂ ਨਾਲ ਕੀਤਾ। ਦੋਹਾਂ ਤਰ੍ਹਾਂ ਦੇ ਸਬੂਤ ਤੇ ਸੂਚਨਾਵਾਂ ਦਾ ਸੁਮੇਲ ਕਰਕੇ, ਇਸ ਅਦਮ ਸੁਰਾਗ ਵਾਰਦਾਤ ਦਾ ਸੁਰਾਗ 8 ਦਿਨਾਂ ਦੇ ਅੰਦਰ-ਅੰਦਰ ਲਗਾਇਆ ਅਤੇ ਵਾਰਦਾਤ ਵਿੱਚ ਸ਼ਾਮਲ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

ਐਸ.ਐਸ.ਪੀ ਸ਼੍ਰੀ ਹਰਮਨਦੀਪ ਹਾਂਸ ਨੇ ਅੱਗੇ ਦੱਸਿਆ ਕਿ ਘਟਨਾ ਵਾਲੇ ਦਿਨ ਤੋਂ ਹੀ ਐਂਟੀ ਨਾਰਕੋਟਿਸ ਸੈਲ ਤੇ ਸਪੈਸ਼ਲ ਸੈਲ, ਮੋਹਾਲੀ ਦੀਆਂ ਟੀਮਾਂ ਨੇ ਵਿਗਿਆਨਕ ਤਰੀਕਿਆ ਨਾਲ ਤਫਤੀਸ਼ ਕੀਤੀ ਅਤੇ ਮੋਹਾਲੀ ਇਲਾਕੇ ਵਿੱਚ ਖ਼ੁਫ਼ੀਆ ਅਪਰੇਸ਼ਨ ਕਰਕੇ ਇਸ ਗਿਰੋਹ ਦਾ ਸੁਰਾਗ ਲਗਾਇਆ ਜੋ ਪਿੰਡ ਬਾਕਰਪੁਰ ਅਤੇ ਪਿੰਡ ਮਟਰਾਂ ਥਾਣਾ ਐਰੋਸਿਟੀ ਤੋਂ ਸੰਚਾਲਨ ਕਰ ਰਿਹਾ ਸੀ। ਜਿਉਂ ਹੀ ਪੁਲਿਸ ਨੇ ਇਨ੍ਹਾਂ ਇਲਾਕਿਆਂ ਵਿੱਚ ਛਾਪੇਮਾਰੀ ਸ਼ੁਰੂ ਕੀਤੀ ਤਾਂ ਦੋਸ਼ੀ ਆਪਣੇ ਟਿਕਾਣਿਆਂ ਤੋਂ ਫਰਾਰ ਹੋ ਗਏ । ਜਿਨ੍ਹਾਂ ਦਾ ਪਿੱਛਾ ਕਰਕੇ ਵਾਰਦਾਤ ਸਮੇਂ ਹਾਂਡਾ ਐਕਟਿਵਾ ਸਕੂਟੀ ਚਲਾ ਰਹੇ ਨਵਜੋਤ ਸਿੰਘ ਉਰਫ ਸੈਂਟੀ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਮਟਰਾਂ ਥਾਣਾ ਐਰੋਸਿਟੀ ਨੂੰ ਪਿੰਡ ਮੌਲੀ ਸੈਕਟਰ 80, ਮੋਹਾਲੀ ਤੋਂ ਮਿਤੀ 07-09-2025 ਨੂੰ ਗ੍ਰਿਫਤਾਰ ਕੀਤਾ ਅਤੇ ਫਾਇਰਿੰਗ ਕਰਨ ਵਾਲੇ ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਪੱਤੋੰ ਥਾਣਾ ਸੋਹਾਣਾ ਨੂੰ ਪਿੰਡ ਸੁਲਤਾਨਪੁਰ ਨੇੜੇ ਬਰਵਾਲਾ ਤੋਂ ਮਿਤੀ 08-09-2025 ਨੂੰ ਗ੍ਰਿਫਤਾਰ ਕੀਤਾ। ਦੋਹਾਂ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਵਾਰਦਾਤ ਵਿੱਚ ਵਰਤੇ ਦੋ ਪਿਸਟਲ 7.65 ਐਮ.ਐਮ ਸਮੇਤ 4 ਮੈਗਜੀਨ ਅਤੇ ਵਰਤੀ ਹਾਂਡਾ ਐਕਟਿਵਾ ਬ੍ਰਾਮਦ ਕਰ ਲਏ ਹਨ। ਦੋਸ਼ੀਆਂ ਦਾ ਇਕ ਸਾਥੀ ਅਨੀਕੇਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬਾਕਰਪੁਰ ਫਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ।
ਐਸ.ਐਸ.ਪੀ ਹਰਮਨਦੀਪ ਹਾਂਸ ਨੇ ਅੱਗੇ ਦੱਸਿਆ ਕਿ ਦੋਸ਼ੀ ਨਵਜੋਤ ਸਿੰਘ ਉਰਫ ਸੈਂਟੀ ਨਸ਼ੇ ਕਰਨ ਦਾ ਆਦੀ ਹੈ। ਦੋਵੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਹਨ, ਦੋਵੇ ਦੋਸ਼ੀ ਜਮਾਨਤ ਤੇ ਹਨ। ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਨੇ ਵਾਰਦਾਤ ਕਰਨ ਤੋਂ ਪਹਿਲਾਂ ਆਪਣੀ ਦਾਹੜੀ ਕੇਸ ਕਟਵਾ ਲਏ ਸਨ ਤਾਂ ਕਿ ਇਸਦੀ ਸ਼ਨਾਖਤ ਨਾ ਹੋ ਸਕੇ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਮਨ ਹੋਟਲ ਵਾਲਿਆ ਨੂੰ ਕਾਫੀ ਸਮਾਂ ਪਹਿਲਾਂ ਕਿਸੇ ਨਾਮਲੂਮ ਸਖ਼ਸ਼ ਨੇ ਵਿਦੇਸ਼ੀ ਫੋਨ ਤੋਂ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ ਜਿਸ ਨੂੰ ਇਨ੍ਹਾਂ ਵੱਲੋਂ ਅਣਗੌਲਿਆਂ ਕਰ ਦਿੱਤਾ ਗਿਆ ਸੀ ਅਤੇ ਇਹ ਕਾਰੋਬਾਰੀ ਨਿਸ਼ਚਿੰਤ ਹੋ ਕੇ ਆਪਣਾ ਕਾਰੋਬਾਰ ਕਰ ਰਹੇ ਸਨ ਪਰ ਫਾਇਰਿੰਗ ਦੀ ਘਟਨਾ ਨੇ ਇਨ੍ਹਾਂ ਅੰਦਰ ਸਹਿਮ ਪੈਦਾ ਕਰ ਦਿੱਤਾ ਸੀ, ਜਿਸ ਨੂੰ 8 ਦਿਨਾਂ ਦੇ ਅੰਦਰ ਅੰਦਰ ਸੁਲਝਾ ਕੇ ਮੋਹਾਲੀ ਪੁਲਿਸ ਵੱਲੋ ਭਰੋਸਾ ਪੈਦਾ ਕੀਤਾ ਗਿਆ ਹੈ। ਦੋਸ਼ੀਆਂ ਪਾਸੋ ਡੁੰਘਾਈ ਨਾਲ ਪੁੱਛ ਗਿੱਛ ਜਾਰੀ ਹੈ, ਹੋਰ ਵੀ ਇੰਕਸ਼ਾਫ ਹੋਣ ਦੀ ਉਮੀਦ ਹੈ।
ਗ੍ਰਿਫਤਾਰ ਦੋਸ਼ੀਆਂ ਵਿਰੁੱਧ ਪਹਿਲਾਂ ਦਰਜ ਮੁਕੱਦਮਿਆਂ ਦਾ ਵੇਰਵਾ:-
1. ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਪਤੋਂ ਥਾਣਾ ਸੋਹਾਣਾ ਖ਼ਿਲਾਫ਼ ਮੁਕੱਦਮਾ ਨੰਬਰ 266 ਮਿਤੀ 10-11-2016 ਅ/ਧ 452,341,323,506,34 ਆਈ.ਪੀ.ਸੀ ਥਾਣਾ ਸੋਹਾਣਾ ਤੇ ਮੁਕੱਦਮਾ ਨੰਬਰ 69 ਮਿਤੀ 09-04-2018 ਅ/ਧ 25 ਅਸਲਾ ਐਕਟ ਥਾਣਾ ਸੋਹਾਣਾ ਦਰਜ ਹਨ ਅਤੇ ਹੁਣ ਇਹ ਜ਼ਮਾਨਤ ਤੇ ਬਾਹਰ ਆਇਆ ਹੋਇਆ ਸੀ।

2. ਨਵਜੋਤ ਸਿੰਘ ਉਰਫ ਸੈਂਟੀ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਮਟਰਾਂ ਥਾਣਾ ਐਰੋਸਿਟੀ ਮੁਕੱਦਮਾ ਨੰਬਰ 331 ਮਿਤੀ 20-11-2024 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸੋਹਾਣਾ ਵੀ ਜ਼ਮਾਨਤ ਤੇ ਆਇਆ ਹੋਇਆ ਸੀ।

Tags: BREAKING NEWSLatest Punjab newsLatest Punjab news in PunjabimohaliPUNJABPunjab Governmentpunjab newsPUNJAB POLICEWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

by Jaspreet Kaur
6 days ago
0

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ - ਸਬ-ਜੂਨੀਅਰ ਲੜਕੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 