• Latest
  • Trending
MOHALI: ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

MOHALI: ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

1 year ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

23 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI: ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

July 18, 2025
in ਖਬਰਾਂ, ਪੰਜਾਬ
MOHALI: ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

MOHALI: ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਗਿਆ ਜਾਗਰੂਕ

ਐਸ.ਏ.ਐਸ.ਨਗਰ, 18 ਜੁਲਾਈ 2025 (ਸਤੀਸ਼ ਕੁਮਾਰ ਪੱਪੀ) ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ(MOHALI), ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ਼. ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਅੱਜ ਜੀ.ਡੀ. ਗੋਇਨਕਾ ਸਕੂਲ, ਸੈਕਟਰ-69 (“GD GOENKA Schools Sector-69”), ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਚੰਗੇ ਸਮਾਰੀਤਾਨ ਨੂੰ ਇਨਾਮ ਦੇਣ ਲਈ ਯੋਜਨਾ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਇਸ ਮੌਕੇ ਤੇ ਜੀ.ਡੀ. ਗੋਇਨਕਾ ਸਕੂਲ, ਸੈਕਟਰ-69 (“GD GOENKA Schools Sector-69”), ਐਸ.ਏ.ਐਸ.ਨਗਰ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਸ.ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।

ਇਸਦੇ ਨਾਲ ਹੀ ਸਕੂਲ ਦੇ ਬੱਸ ਡਰਾਇਵਰਾਂ ਨੂੰ ਦੱਸਿਆ ਕਿ ਸਕੂਲੀ ਬੱਸ ਨੂੰ ਹਮੇਸ਼ਾ ਸਰਕਾਰ ਦੁਆਰਾ ਨਿਰਧਾਰਿਤ ਕੀਤੀ ਗਈ ਗਤੀ ਸੀਮਾ ਤੋਂ ਉਪਰ ਨਾਂ ਚਲਾਓ, ਸਕੂਲੀ ਬੱਸ ਚਲਾਉਦੇ ਸਮੇਂ ਆਪਣੀ ਵਰਦੀ ਜਰੂਰ ਪਹਿਨੋ, ਸਮੇਂ ਸਮੇਂ ਦੌਰਾਨ ਸਕੂਲੀ ਬੱਸਾਂ ਦੀ ਚੈਕਿੰਗ ਕਰਵਾਓ, ਸਾਰੀਆਂ ਸਕੂਲ ਬੱਸਾਂ ਵਿੱਚ ਇੱਕ ਕੰਡਕਟਰ ਜਾਂ ਇੱਕ ਸਹਾਇਕ ਹੋਣਾ ਚਾਹੀਦਾ ਹੈ, ਸਹਾਇਕ ਨੂੰ ਛੋਟੇ ਬੱਚਿਆਂ ਨੂੰ ਸੰਭਾਲਣ ਲਈ ਢੁਕਵੀਂ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ। ਸਾਰੀਆ ਸਕੂਲੀ ਬੱਸਾ ਵਿੱਚ ਨਿਯਮਾਂ ਦੇ ਤਹਿਤ ਲੋੜ ਅਨੁਸਾਰ ਫਸਟ-ਏਡ-ਬਾਕਸ ਅਤੇ ਅੱਗ ਬੁਝਾਊ ਯੰਤਰ ਹੋਣਾ ਜ਼ਰੂਰੀ ਹੈ।
WhiteWhiteWhite

Tags: Breaking news in PunjabiLatest Punjab newsmohaliPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Most Popular

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ

by Navjot
3 weeks ago
0

ਟਿਕਾਊ ਰੁਜ਼ਗਾਰ ਸਿਰਜਣ ਲਈ ਉੱਚ-ਗੁਣਵੱਤਾ ਵਾਲੇ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਦੀ ਲੋੜ : ਵਿੱਤ ਮੰਤਰੀ ਸੀਤਾਰਮਨ ਨਵੀਂ ਦਿੱਲੀ, 16 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 