• Latest
  • Trending
MOHALI : ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

MOHALI : ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

2 years ago
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

12 minutes ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

57 minutes ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

2 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

2 hours ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

4 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

4 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

5 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

6 hours ago
Hindi News
English News
Tuesday, May 12, 2026
No Result
View All Result
38 °c
Chandigarh
31 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

July 17, 2024
in MOHALI, Politics, ਸਿਆਸੀ, ਖਬਰਾਂ, ਪੰਜਾਬ
MOHALI : ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

MOHALI : ਪੰਜਾਬ ਮੰਡੀ ਬੋਰਡ ਅਤੇ ਪੀ.ਐਸ.ਪੀ.ਸੀ.ਐਲ ਦੀਆਂ ਪਹਿਲਕਦਮੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਤੇ ਕੇਂਦ੍ਰਿਤ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ(ਸਤੀਸ਼ ਕੁਮਾਰ ਪੱਪੀ)MOHALI: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ।

ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ।

ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ‘ਸੋਲਰ ਟ੍ਰੀਜ਼’ ਲਗਾਉਣ ਦੀ ਪੀ.ਐਸ.ਪੀ.ਸੀ.ਐਲ ਦੀ ਨਵੀਨਤਾਕਾਰੀ ਪਹੁੰਚ ਦੀ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਸਲਾਨਾ 52,000 ਯੂਨਿਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ 41 ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਦੀ ਬਚਤ ਹੋਵੇਗੀ ਜੋ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਵੱਲੋਂ ਸੋਖੀ ਜਾਣ ਵਾਲੀ ਕਾਰਬਨ ਡਾਈਆਕਸਾਈਡ ਦੇ ਬਰਾਬਰ ਹੈ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਬੋਰਡ ਨੇ 2023-24 ਵਿੱਚ 30,000 ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ 33,000 ਤੋਂ ਵੱਧ ਫਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ 35,000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

ਸਮਾਗਮ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਜੀ.ਐਮ. ਮਨਜੀਤ ਸਿੰਘ ਸੰਧੂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Tags: HARBHAJAN SINGH ETOmohaliPSPCLPUNJAB MANDI BOARDPunjab Mandi Board Chairman Harchand Singh Barsat
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

by Jaspreet Kaur
May 12, 2026
0

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ - CBI ਨੂੰ ਸੌਂਪੀ ਜਾਂਚ - ਜਲਦ ਐਲਾਨੀ ਜਾਵੇਗੀ ਨਵੀਂ ਤਰੀਕ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 