• Latest
  • Trending
MOHALI : ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ; ਵਿਧਾਇਕ ਕੁਲਵੰਤ ਸਿੰਘ ਨੇ ਪੋਸਟਰ ਕੀਤਾ ਰਿਲੀਜ਼

MOHALI : ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ; ਵਿਧਾਇਕ ਕੁਲਵੰਤ ਸਿੰਘ ਨੇ ਪੋਸਟਰ ਕੀਤਾ ਰਿਲੀਜ਼

8 months ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

4 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

6 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

6 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

7 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

7 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

7 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

8 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

8 hours ago
Hindi News
English News
Tuesday, June 16, 2026
No Result
View All Result
29 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ; ਵਿਧਾਇਕ ਕੁਲਵੰਤ ਸਿੰਘ ਨੇ ਪੋਸਟਰ ਕੀਤਾ ਰਿਲੀਜ਼

October 17, 2025
in ਖਬਰਾਂ, ਪੰਜਾਬ
MOHALI : ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ; ਵਿਧਾਇਕ ਕੁਲਵੰਤ ਸਿੰਘ ਨੇ ਪੋਸਟਰ ਕੀਤਾ ਰਿਲੀਜ਼

MOHALI : ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ; ਵਿਧਾਇਕ ਕੁਲਵੰਤ ਸਿੰਘ ਨੇ ਪੋਸਟਰ ਕੀਤਾ ਰਿਲੀਜ਼

PUNJAB

ਮੋਹਾਲੀ, 16 ਅਕਤੂਬਰ (ਸਤੀਸ਼ ਕੁਮਾਰ ਪੱਪੀ ) MOHALI : ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:)- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90- 91 ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਕਰਵਾਏ ਜਾ ਰਹੇ ਹਨ, ਵਿਆਹ ਸਮਾਗਮਾਂ ਸਬੰਧੀ ਅੱਜ ਪੋਸਟਰ ਰਿਲੀਜ਼ ਕਰਨ ਦੀ ਰਸਮ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਵੱਲੋਂ ਅਦਾ ਕੀਤੀ ਗਈ।

ਵਿਧਾਇਕ ਕੁਲਵੰਤ ਸਿੰਘ ਪੋਸਟਰ ਰਿਲੀਜ਼ ਕਰਨ ਦੌਰਾਨ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਸਾਇਟੀ ਦੀ ਤਰਫੋਂ ਹਰ ਵਰ੍ਹੇ ਲਗਾਤਾਰ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ, ਜੋ ਕਿ ਇੱਕ ਵਧੀਆ ਉਪਰਾਲਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਸਮਾਗਮ ਦੇ ਦੌਰਾਨ ਧੀਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਉਚੇਚੇ ਤੌਰ ਤੇ ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਸਰਕਾਰ- ਹਰਪਾਲ ਸਿੰਘ ਚੀਮਾ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ, ਵਿਆਹ ਸਮਾਗਮਾਂ ਸਬੰਧੀ ਗੱਲ ਕਰਦੇ ਹੋਏ -ਸਰਬ ਸਾਂਝਾ ਵੈਲਫੇਅਰ ਸੁਸਾਇਟੀ (ਰਜਿ:) ਦੇ ਪ੍ਰਧਾਨ -ਫੂਲਰਾਜ ਸਿੰਘ- ਸਟੇਟ ਅਵਾਰਡੀ ਨੇ ਦੱਸਿਆ ਕਿ ਵਿਆਹ ਤੇ ਤਕਰੀਬਨ ਇੱਕ ਲੱਖ ਦਾ ਖਰਚਾ ਅਤੇ ਸਮਾਨ ਵੀ ਧੀਆਂ ਨੂੰ ਦਿੱਤਾ ਜਾਵੇਗਾ।

ਫੂਲਰਾਜ ਸਿੰਘ ਹੋਰਾਂ ਦੱਸਿਆ ਕਿ 24 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ,ਜਦਕਿ ਐਤਵਾਰ ਵਾਲੇ ਦਿਨ- 26 ਅਕਤੂਬਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 8 ਵਜੇ ਪਾਏ ਜਾਣਗੇ, ਜਦਕਿ ਬਰਾਤਾਂ ਦਾ ਸਵਾਗਤ ਸਵੇਰੇ 9 ਵਜੇ ਕੀਤਾ ਜਾਵੇਗਾ। ਬਰੇਕਫਾਸਟ 11 ਵਜੇ ਅਤੇ ਆਨੰਦ ਕਾਰਜ 11.30 ਵਜੇ ਕਰਵਾਏ ਜਾਣਗੇ।

ਉਹਨਾਂ ਦੱਸਿਆ ਕਿ 15 ਦੇ ਕਰੀਬ ਲੜਕੀਆਂ ਦੇ ਵਿਆਹ ਸਮਾਗਮ ਦੇ ਦੌਰਾਨ ਪੰਜਾਬ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ- ਮਾਲਵਿੰਦਰ ਸਿੰਘ ਕੰਗ, ਸ਼੍ਰੀਮਤੀ ਪ੍ਰਭਜੋਤ ਕੌਰ- ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਬੋਰਡ ਮੋਹਾਲੀ, ਡਾਕਟਰ ਸਨੀ ਅਹਲੂਵਾਲੀਆ- ਚੇਅਰਮੈਨ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਵਿਨੀਤ ਵਰਮਾ- ਮੈਂਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ, ਸ਼੍ਰੀਮਤੀ ਦਮਨਦੀਪ ਕੌਰ- ਐਸ.ਡੀ.ਐਮ. ਮੋਹਾਲੀ, ਅਤੇ ਹਰਸਿਮਰਨ ਸਿੰਘ ਬੱਲ- ਡੀ.ਐਸ.ਪੀ. ਮੋਹਾਲੀ, ਡਾਕਟਰ ਐਸ.ਐਸ. ਭੰਵਰਾ- ਡਾਇਰੈਕਟਰ ਜੇ.ਐਲ.ਪੀ.ਐਲ., ਪਰਮਜੀਤ ਸਿੰਘ ਚੌਹਾਨ-ਡਾਇਰੈਕਟਰ ਜੇ.ਐਲ.ਪੀ.ਐਲ., ਡਾਕਟਰ ਐਸ. ਪੀ. ਸਿੰਘ- ਐਮ.ਡੀ.- ਗਰੁੱਪ ਆਫ ਇੰਡਸ ਹਸਪਤਾਲ, ਡਾਕਟਰ ਲਖਵਿੰਦਰ ਸਿੰਘ- ਜੀ.ਡੀ.ਪੀ.ਐਲ. ਸੈਕਟਰ- 91, ਮੋਹਾਲੀ, ਭਗਵਾਨ ਸਿੰਘ ਗਿੱਲ -ਜੀ.ਡੀ.ਪੀ.ਐਲ. ਸੈਕਟਰ -99 ਮੋਹਾਲੀ, ਸ਼੍ਰੀਮਤੀ ਜਗਜੀਤ ਕੌਰ ਕਾਹਲੋਂ- ਚੇਅਰਪਰਸਨ ਸਵਰਗੀ ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਇੰਗਲਿਸ਼ ਸਕੂਲ, ਅਸ਼ਵਨੀ ਸ਼ਰਮਾ ਸੰਭਾਲਕੀ- ਮੈਨੇਜਿੰਗ ਡਾਇਰੈਕਟਰ -ਰਬਾਬ ਮਿਊਜਿਕ ਪ੍ਰੋਡਕਸ਼ਨ ਮੋਹਾਲੀ, ਨਿਹਾਲ ਸਿੰਘ ਸੋਢੀ ਜ਼ੀਰਕਪੁਰ, ਗੁਰਮੀਤ ਸਿੰਘ ਵਾਲੀਆ- ਪ੍ਰਾਈਡ ਕੈਟਰਸ ਉਚੇਚੇ ਤੌਰ ਤੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਦੇ ਲਈ ਪਹੁੰਚਣਗੇ।

ਗੁਰਦੁਆਰਾ ਨਾਨਕ ਦਰਬਾਰ ਸੈਕਟਰ 90 -91 ਮੋਹਾਲੀ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਰੱਖੀ ਗਈ ਮੀਟਿੰਗ ਦੇ ਵਿੱਚ ਪ੍ਰਧਾਨ ਫੂਲਰਾਜ ਸਿੰਘ ਹੋਰਾਂ ਦੇ ਨਾਲ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ -ਗੁਰਦੀਪ ਸਿੰਘ ਟਿਵਾਣਾ, ਨਿਹਾਲ ਸਿੰਘ ਵਿਰਕ -ਮੀਤ ਪ੍ਰਧਾਨ, ਪਲਵਿੰਦਰ ਸਿੰਘ ਗੁਰਾਇਆ- ਮੀਤ ਪ੍ਰਧਾਨ, ਗੁਰਵੀਰ ਸਿੰਘ ਬੱਗਾ- ਜਨਰਲ ਸਕੱਤਰ ਗੁਰਮੀਤ ਸਿੰਘ- ਖਜਾਨਚੀ, ਭੁਪਿੰਦਰ ਸਿੰਘ (ਕਬੱਡੀ ਕੋਚ)- ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਸੰਸਥਾ ਦੇ ਸਰਪ੍ਰਸਤ ਹਰਮੇਸ਼ ਸਿੰਘ ਕੁੰਬੜਾ, ਹਰਮਿੰਦਰ ਸਿੰਘ -ਮਾਖਾ ਜਨਰਲ ਸਕੱਤਰ, ਆਰ.ਪੀ. ਸ਼ਰਮਾ- ਸਾਬਕਾ ਕੌਂਸਲਰ ਸੰਤੋਖ ਸਿੰਘ ਸੈਣੀ ,ਮਨਜੀਤ ਸਿੰਘ ,ਅਮਰਜੀਤ ਸਿੰਘ, ਸੁਰਜੀਤ ਸਿੰਘ, ਓਂਕਾਰ ਸਿੰਘ, ਹਰਭਜਨ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਜੱਸੀ ਮੋਹਾਲੀ, ਹਰਮਨ ਸਿੰਘ ਕੁੰਬੜਾ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
2 weeks ago
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 