• Latest
  • Trending
MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

2 years ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

37 minutes ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

1 hour ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

2 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

2 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

3 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

3 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

3 hours ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

3 hours ago
Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, November 8, 2026
No Result
View All Result
25 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

January 24, 2025
in MOHALI, Politics, ਸਿਆਸੀ, ਖਬਰਾਂ
MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਤਾਂਹ ਉੱਠ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ(ਸਤੀਸ਼ ਕੁਮਾਰ ਪੱਪੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਧੜੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉਤਾਂਹ ਉੱਠ ਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਅੱਜ ਵਿਧਾਇਕ
ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਪਿੰਡ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

MOHALI : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਪਿੰਡ ਦਾਊ ਰਾਮਗੜ੍ਹ ਅਤੇ ਪਿੰਡ ਲਖਨੌਰ ਵਿਖੇ ਲਗਾਏ ਗਏ ਪਾਣੀ ਦੇ ਟਿਊਬਵੈੱਲ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੇ ਦੌਰਾਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਦਾ ਲੋਕਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਉਦੋਂ ਤੋਂ ਸਿਰਫ ਅਤੇ ਸਿਰਫ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮਿਲ ਸਕਣ।
ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਦਾਊਂ ਰਾਮਗੜ੍ਹ ਪਿੰਡ ਵਿੱਖੇ ਪਹਿਲਾਂ ਇੱਕ ਟਿਊਬਵੈੱਲ ਲੱਗਿਆ ਹੋਇਆ ਸੀ ਜੋ ਪਿੰਡ ਦੀ ਅਬਾਦੀ ਮੁਤਾਬਕ ਕਾਫ਼ੀ ਨਹੀਂ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਇਹ ਨਵਾਂ ਟਿਊਬਵੈੱਲ ਲਗਾਇਆ ਗਿਆ। ਇਹ ਟਿਊਬਵੈੱਲ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਇਆ ਗਿਆ ਹੈ,ਜਿਸ ਦਾ ਬੋਰ 10 ਇੰਚ ਹੈ ਅਤੇ ਡੂੰਘਾਈ ਲਗਭੱਗ 1100 ਫੁੱਟ ਹੈ। ਇਸ ਟਿਊਬਵੈੱਲ ਤੇ 35.88 ਲੱਖ ਰੁਪਏ ਦੀ ਲਾਗਤ ਆਈ ਹੈ।
ਇਸ ਮੌਕੇ ਤੇ ਅਨਿਲ ਕੁਮਾਰ ਐਸ.ਈ. ਜਲ ਸਪਲਾਈ ਸੈਨੀਟੇਸ਼ਨ ਵਿਭਾਗ,
ਰਮਨਪ੍ਰੀਤ ਸਿੰਘ, ਐਕਸੀਅਨ ਜਲ ਤੇ ਸਪਲਾਈ ਸੈਨੀਟੇਸ਼ਨ ਵਿਭਾਗ,
ਰਜਿੰਦਰ ਸਚਦੇਵਾ ਐਸ.ਡੀ.ਓ.
ਪਿੰਡ ਦਾਊਂ, ਗੁਰਨਾਮ ਸਿੰਘ ਸਰਪੰਚ ਦਾਊਂ,
ਇਕਬਾਲ ਸਿੰਘ ਸਰਪੰਚ ਜੁਝਾਰ ਨਗਰ,
ਬਲਵੀਰ ਸਿੰਘ ਸਰਪੰਚ ਰਾਏਪੁਰ,
ਗੁਰਜਿੰਦਰ ਸਿੰਘ ਸਰਪੰਚ ਬੱਲੋਮਾਜਰਾ,
ਰਣਧੀਰ ਸਿੰਘ ਸਰਪੰਚ ਹੁਸੈਨਪੁਰ,
ਮਲਕੀਤ ਸਿੰਘ ਬਲਾਕ ਪ੍ਰਧਾਨ,
ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ,
ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਰਾਜੂ ਦਾਊਂ, ਮਨਦੀਪ ਸਿੰਘ ਪੰਚ ਦਾਊਂ, ਹਰਜੀਤ ਸਿੰਘ ਪੰਚ ਦਾਊ,
ਅਸ਼ੋਕ ਕੁਮਾਰ ਪੰਚ ਦਾਊ, ਪ੍ਰਤਾਪ ਪੰਚ ਦਾਊਂ, ਅਮਿਤ ਵਰਮਾ ਦਾਊਂ, ਮਨਪ੍ਰੀਤ ਸਿੰਘ ਬੜਮਾਜਰਾ, ਗੁਰਵਿੰਦਰ ਸਿੰਘ ਪਿੰਕੀ,
ਅਤਵਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ,
ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ,
ਭੁਪਿੰਦਰ ਸਿੰਘ ਮੌਲੀ, ਸੰਨੀ ਮੌਲੀ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਪਿੰਡ ਲਖ਼ਨੌਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ 2 ਟਿਊਬਵੈੱਲ ਲੱਗੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਟਿਊਬਵੈੱਲ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਲ ਪੈਦਾ ਹੋ ਰਹੀ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਇਹ ਟਿਊਬਵੈੱਲ ਲਗਾਇਆ ਗਿਆ ਹੈ, ਇਹ ਟਿਊਬਵੈੱਲ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਇਆ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਇਸ ਟਿਊਬਵੈੱਲ ਦਾ ਬੋਰ 10 ਇੰਚ ਹੈ ਅਤੇ ਡੂੰਘਾਈ ਲਗਭੱਗ 920 ਫੁੱਟ ਹੈ। ਇਸ ਟਿਊਬਵੈੱਲ ਤੇ 26.50 ਲੱਖ ਰੁਪਏ ਦੀ ਲਾਗਤ ਆਈ ਹੈ।
ਇੱਥੇ ਇਹ ਗੱਲ ਜ਼ਿਕਰਯੋਗ ਜੋ ਹੈ ਕਿ ਦਾਊਂ ਰਾਮਗੜ੍ਹ ਇਸ ਪਿੰਡ ਵਿੱਖੇ ਪਹਿਲਾਂ ਟਿਊਬਵੈੱਲ ਲੱਗਿਆ ਹੋਇਆ ਸੀ ਜੋ ਪਿੰਡ ਦੀ ਅਬਾਦੀ ਮੁਤਾਬਕ ਕਾਫ਼ੀ ਨਹੀਂ ਸੀ। ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਇਹ ਨਵਾਂ ਟਿਊਬਵੈੱਲ ਲਗਾਇਆ ਗਿਆ।
ਇਸ ਮੌਕੇ ਤੇ ਕੁਲਦੀਪ ਕੌਰ ਸਰਪੰਚ ਲਖਨੌਰ, ਪ੍ਰਭਜੋਤ ਕੌਰ ਸਾਬਕਾ ਸਰਪੰਚ ਲਖਨੌਰ, ਮੁਖਤਿਆਰ ਸਿੰਘ ਲਖਨੌਰ,
ਗੁਰਸੇਵਕ ਸਿੰਘ,ਪ੍ਰੇਮੀ ਸਰਪੰਚ ਮੌਲੀ,
ਤਰਲੋਚਨ ਸਿੰਘ ਤੋਚੀ ਸਰਪੰਚ ਪਿੰਡ ਕੈਲੋਂ (ਬਲਾਕ ਪ੍ਰਧਾਨ), ਹਰਿੰਦਰ ਸਿੰਘ ਟਿੱਕਾ ਪੰਚ ਮੌਲੀ, ਅਮਨਦੀਪ ਸਿੰਘ ਸੋਨਾ ਸਾਬਕਾ ਪੰਚ ਲਖਨੌਰ, ਗੁਰਮੁੱਖ ਸਿੰਘ ਨੰਬਰਦਾਰ,
ਕੁਲਦੀਪ ਸਿੰਘ ਪੰਚ, ਭਾਗ ਸਿੰਘ ਪੰਚ,
ਜਸਪ੍ਰੀਤ ਸਿੰਘ ਪੰਚ, ਦਿਲਬਾਗ ਸਿੰਘ ਪੰਚ,
ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਲਾਡੀ ਲਖਨੌਰ ਤੇ ਗੁਰਪ੍ਰੀਤ ਸਿੰਘ ਕੁਰੜਾ ਵੀ ਹਾਜ਼ਰ ਸਨ,

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Most Popular

Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ

Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ

by Ranjit Singh
3 weeks ago
0

Haryana ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ 21 ਅਕਤੂਬਰ ਨੂੰ ਵਿਆਹ - ਚੰਡੀਗੜ੍ਹ ਦੀ ਕੋਮਲਪ੍ਰੀਤ ਰੰਧਾਵਾ ਨਾਲ ਵਿਆਹ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 