
ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ) MOHALI : ਪੰਜਾਬ ਸਰਕਾਰ ਨੇ ਮੋਹਾਲੀ ਨਗਰ ਨਿਗਮ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਹੁਣ ਕੁੱਲ 14 ਨਵੇਂ ਪਿੰਡ ਮੋਹਾਲੀ ਨਗਰ ਨਿਗਮ ਦੇ ਅਧੀਨ ਆ ਗਏ ਹਨ। ਇਸ ਵੱਡੇ ਪ੍ਰਸ਼ਾਸਕੀ ਕਦਮ ਦਾ ਉਦੇਸ਼ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























