• Latest
  • Trending
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

3 weeks ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

21 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

48 minutes ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

1 hour ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

3 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

5 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

11 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

11 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ 'ਤੇ ਦਿੱਤਾ ਜ਼ੋਰ

July 21, 2026
in ਖਬਰਾਂ, ਪੰਜਾਬ
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

Tags: BREAKING NEWSMOHINDER BHAGATPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
August 14, 2026
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
August 14, 2026
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Most Popular

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

by Navjot
2 weeks ago
0

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors' ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ ਮੁੰਬਈ, 28 ਜੁਲਾਈ (ਵਿਸ਼ਵ ਵਾਰਤਾ ) ਫਿਲਮ ਨਿਰਮਾਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 