• Latest
  • Trending
1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

2 months ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

25 minutes ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

31 minutes ago
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

49 minutes ago
ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

60 minutes ago
ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

1 hour ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

3 hours ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

4 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ Mohinder Bhagat ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

March 16, 2026
in ਖਬਰਾਂ, ਪੰਜਾਬ

ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮਿਲ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਅਮਰਿੰਦਰ ਸਿੰਘ ਟਿਵਾਣਾ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਰੇਵਨਿਊ ਵਿਭਾਗ ਤੋਂ ਅਧੀਨ ਸਕੱਤਰ ਪਰਵਿੰਦਰਕੌਰ ਪਾਲ ਅਤੇ ਲੀਗਲ ਰੀਮੇਮਬਰੈਂਸ ਵਿਭਾਗ ਤੋਂ ਜੁਆਇੰਟ ਐਲ.ਆਰ. ਉਦੇਪਾਲ ਸਿੰਘ ਹੁੰਦਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Tags: Breaking news in PunjabiLatest Punjab newsMOHINDER BHAGATPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

by Navjot
May 27, 2026
0

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ   ਮਾਸਕੋ/ਕੇਪ ਟਾਊਨ, 27 ਮਈ (ਵਿਸ਼ਵ ਵਾਰਤਾ) ਰੂਸ ਨੇ...

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

by Navjot
May 27, 2026
0

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ   ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ...

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

by Navjot
May 27, 2026
0

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)  ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 