• Latest
  • Trending
Mohinder Bhagat ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Mohinder Bhagat ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

6 months ago
ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

32 minutes ago
ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

33 minutes ago
GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

34 minutes ago
ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

36 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’

Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’

55 minutes ago
National: ਕਾਕਰੋਚ ਜਨਤਾ ਪਾਰਟੀ ਮੁੜ ਸੜਕ ’ਤੇ, ਪਾਰਲੀਮੈਂਟ ਸਟਰੀਟ ਥਾਣੇ ਦੇ ਬਾਹਰ ਦਿੱਤਾ ਧਰਨਾ

National: ਕਾਕਰੋਚ ਜਨਤਾ ਪਾਰਟੀ ਮੁੜ ਸੜਕ ’ਤੇ, ਪਾਰਲੀਮੈਂਟ ਸਟਰੀਟ ਥਾਣੇ ਦੇ ਬਾਹਰ ਦਿੱਤਾ ਧਰਨਾ

1 hour ago
Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

2 hours ago
Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

2 hours ago
Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

3 hours ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, September 4, 2026
No Result
View All Result
25 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohinder Bhagat ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਰਸਰੀਆਂ ਵਿੱਚ ਵੱਧ ਤੋਂ ਵੱਧ ਬੂਟਿਆਂ ਦਾ ਉਤਪਾਦਨ ਕਰਨ ਦੇ ਹੁਕਮ

March 7, 2026
in ਖਬਰਾਂ, ਪੰਜਾਬ
Mohinder Bhagat ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Mohinder Bhagat ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

* ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਰਸਰੀਆਂ ਵਿੱਚ ਵੱਧ ਤੋਂ ਵੱਧ ਬੂਟਿਆਂ ਦਾ ਉਤਪਾਦਨ ਕਰਨ ਦੇ ਹੁਕਮ

* ਕਿਸਾਨਾਂ ਨੂੰ ਸਬਸਿਡੀ ਦੇਣ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, ਮਾਰਚ 7 (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ। ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।
——

Tags: BREAKING NEWSLatest Punjab news in PunjabiMOHINDER BHAGATtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

by Navjot
September 4, 2026
0

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ ਪਟਨਾ, 4 ਸਤੰਬਰ (ਵਿਸ਼ਵ ਵਾਰਤਾ) ਪਟਨਾ ਸਾਈਬਰ ਪੁਲਿਸ ਨੇ "ਡਿਜੀਟਲ ਗ੍ਰਿਫ਼ਤਾਰੀਆਂ", ਵਿੱਤੀ ਘੁਟਾਲਿਆਂ...

ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ ‘ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ

by Navjot
September 4, 2026
0

ਟੋਲ ਪਲਾਜ਼ਾ ਘੁਟਾਲਾ ਮਾਮਲੇ ‘ਚ ਈਡੀ ਨੇ ਭਾਰਤ ਭਰ ‘ਚ 14 ਥਾਵਾਂ 'ਤੇ ਕੀਤੀ ਛਾਪੇਮਾਰੀ ; 1 ਕਰੋੜ ਰੁਪਏ ਤੋਂ...

GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ

by Navjot
September 4, 2026
0

GSLV-F17 ਦੀ ਸਫਲ ਲਾਂਚਿੰਗ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ; ਭਾਰਤ ਲਈ ਦੱਸਿਆ ਮਾਣ ਵਾਲਾ ਪਲ...

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ

by Navjot
September 4, 2026
0

ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਤੇ ਬਾਇਓਟੈਕਨਾਲੋਜੀ ਨਵੀਨਤਾਵਾਂ ਨੂੰ ਹੁਲਾਰਾ ਦੇਣ ਲਈ ‘BIO-NIVESH’ ਕੀਤਾ ਲਾਂਚ ਨਵੀਂ ਦਿੱਲੀ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

by Navjot
September 4, 2026
0

ਸਾਈਬਰ ਕ੍ਰਾਈਮ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ ਪਟਨਾ, 4 ਸਤੰਬਰ (ਵਿਸ਼ਵ ਵਾਰਤਾ) ਪਟਨਾ ਸਾਈਬਰ ਪੁਲਿਸ ਨੇ "ਡਿਜੀਟਲ ਗ੍ਰਿਫ਼ਤਾਰੀਆਂ", ਵਿੱਤੀ ਘੁਟਾਲਿਆਂ...

Most Popular

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

by Jaspreet Kaur
3 weeks ago
0

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਡਿਪਟੀ ਸੀ.ਐੱਮ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 