• Latest
  • Trending
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

2 hours ago
IPL 2026 PBKS vs LSG : ਲਖਨਊ ਨੇ ਜਿੱਤਿਆ Toss

IPL 2026 PBKS vs LSG : ਲਖਨਊ ਨੇ ਜਿੱਤਿਆ Toss

30 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

42 minutes ago
Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ;  16 ਲੋਕਾਂ ਦੀ ਮੌਤ

Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 16 ਲੋਕਾਂ ਦੀ ਮੌਤ

1 hour ago
ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

2 hours ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

2 hours ago
Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

2 hours ago
ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

2 hours ago
Punjab:  ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

2 hours ago
Miss India World 2026 ਸਾਧਵੀ ਸਤੀਸ਼ ਸੈਲ ਨੇ ਜਿੱਤਿਆ ਖਿਤਾਬ

Miss India World 2026 ਸਾਧਵੀ ਸਤੀਸ਼ ਸੈਲ ਨੇ ਜਿੱਤਿਆ ਖਿਤਾਬ

3 hours ago
Mohali: ਨਾਬਾਲਗ ਬੱਚੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਇਲਾਕੇ ‘ਚ ਦਹਿਸ਼ਤ!

Mohali: ਨਾਬਾਲਗ ਬੱਚੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਇਲਾਕੇ ‘ਚ ਦਹਿਸ਼ਤ!

4 hours ago
IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, April 19, 2026
No Result
View All Result
28 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

6.83 ਲੱਖ ਔਰਤਾਂ ਨੂੰ ਹਰ ਮਹੀਨੇ ਮਿਲ ਰਹੀ ਵਿੱਤੀ ਸਹਾਇਤਾ, ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵੱਲ ਵੱਡਾ ਕਦਮ

April 19, 2026
in ਖਬਰਾਂ, ਪੰਜਾਬ

ਔਰਤਾਂ ਦੀ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਲਈ 2026-27 ਦੌਰਾਨ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ

ਚੰਡੀਗੜ੍ਹ, 19 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ। ਇਸ ਲਈ ਪੰਜਾਬ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਔਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ, ਅਤੇ 60,000 ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਔਰਤ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।

________

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 PBKS vs LSG : ਲਖਨਊ ਨੇ ਜਿੱਤਿਆ Toss

IPL 2026 PBKS vs LSG : ਲਖਨਊ ਨੇ ਜਿੱਤਿਆ Toss

by Jaspreet Kaur
April 19, 2026
0

IPL 2026 PBKS vs LSG : ਲਖਨਊ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ ਚੰਡੀਗੜ੍ਹ , 19 ਅਪ੍ਰੈਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 19, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ;  16 ਲੋਕਾਂ ਦੀ ਮੌਤ

Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 16 ਲੋਕਾਂ ਦੀ ਮੌਤ

by Jaspreet Kaur
April 19, 2026
0

Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 16 ਲੋਕਾਂ ਦੀ ਮੌਤ - ਬਚਾਅ ਤੇ ਰਾਹਤ ਕਾਰਜ ਜਾਰੀ - ਮੁੱਖ ਮੰਤਰੀ...

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

by Ankit
April 19, 2026
0

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ ਹੁਣ ਕੋਈ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 PBKS vs LSG : ਲਖਨਊ ਨੇ ਜਿੱਤਿਆ Toss

IPL 2026 PBKS vs LSG : ਲਖਨਊ ਨੇ ਜਿੱਤਿਆ Toss

by Jaspreet Kaur
April 19, 2026
0

IPL 2026 PBKS vs LSG : ਲਖਨਊ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ ਚੰਡੀਗੜ੍ਹ , 19 ਅਪ੍ਰੈਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 