• Latest
  • Trending
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

3 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

5 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

6 hours ago
Nationwide bank strike : 28 ਤੋਂ 30 ਸਤੰਬਰ ਤੱਕ ATM ਲੈਣ-ਦੇਣ ‘ਤੇ ਨਹੀਂ ਲੱਗੇਗੀ ਕੋਈ ਫੀਸ : SBI 

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

7 hours ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

8 hours ago
Hindi News
English News
Saturday, September 26, 2026
No Result
View All Result
24 °c
Chandigarh
24 ° Sat
23 ° Sun
26 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹ

June 23, 2026
in ਖਬਰਾਂ, ਪੰਜਾਬ

ਅਧਿਕਾਰੀਆਂ ਨੂੰ ਸਖ਼ਤ ਹਦਾਇਤ: ਦਿਵਿਆਂਗ ਵਿਅਕਤੀਆਂ ਦੀ ਵਿੱਤੀ ਸਹਾਇਤਾ ਵਿੱਚ ਨਹੀਂ ਹੋਵੇਗੀ ਰੱਤੀ ਭਰ ਦੇਰੀ

ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ):- “ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ।

ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਇਸ ਨੇਕ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਲਈ ਪਹਿਲਾਂ ਹੀ 498 ਕਰੋੜ ਰੁਪਏ ਦੀ ਵੱਡੀ ਰਾਸ਼ੀ ਦਾ ਵਿਸ਼ੇਸ਼ ਉਪਬੰਧ (ਬਜਟ) ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ-ਪੱਖੀ ਸਕੀਮ ਦਾ ਸਿੱਧਾ ਲਾਭ ਸੂਬੇ ਦੇ 2.83 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਕਿਸੇ ਦੇ ਸਹਾਰੇ ਨਾ ਰਹਿਣਾ ਪਵੇ।

**ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਹ ਦਿਵਿਆਂਗ ਵਿਅਕਤੀ ਯੋਗ ਹੋਣਗੇ, ਜਿਨ੍ਹਾਂ ਦੀ ਸਾਲਾਨਾ ਆਮਦਨ 60,000/- ਰੁਪਏ ਜਾਂ ਇਸ ਤੋਂ ਘੱਟ ਹੈ। ਇਸ ਦੇ ਨਾਲ ਹੀ ਬਿਨੈਕਾਰ ਘੱਟੋ-ਘੱਟ 50 ਫੀਸਦੀ ਦਿਵਿਆਂਗਤਾ ਦੀ ਸ਼੍ਰੇਣੀ ਵਿੱਚ ਆਉਂਦਾ ਹੋਵੇ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਅਸਮਰੱਥ ਹੋਵੇ।**

ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸਾਂਝਾ ਕੀਤਾ ਕਿ ਮਾਨ ਸਰਕਾਰ ਦਾ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਸੂਬੇ ਦਾ ਹਰ ਇੱਕ ਨਾਗਰਿਕ ਖੁਸ਼ਹਾਲ ਅਤੇ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਦਿਵਿਆਂਗ ਵਰਗ ਦੇ ਚਿਹਰਿਆਂ ‘ਤੇ ਮੁਸਕਾਨ ਆਵੇਗੀ ਅਤੇ ਉਹ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਸੱਚੇ ਅਰਥਾਂ ਵਿੱਚ ਇੱਕ ਸਮਾਵੇਸ਼ੀ (inclusive) ਅਤੇ ‘ਰੰਗਲਾ ਪੰਜਾਬ’ ਸਿਰਜਿਆ ਜਾ ਸਕੇਗਾ।

ਉਨ੍ਹਾਂ ਇਸ ਗੱਲ ‘ਤੇ ਖਾਸ ਜ਼ੋਰ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸਹਾਇਤਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਇਸ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਹਰ ਮਹੀਨੇ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਜਾਰੀ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਪ੍ਰੇਸ਼ਾਨ ਨਾ ਹੋਣਾ ਪਵੇ।

———–

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 25, 2026
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

by Ankit
September 25, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ ਪੁਲਿਸ ਟੀਮਾਂ ਨੇ 197 ਵਿਅਕਤੀਆਂ...

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 25, 2026
0

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ 'ਗਲੋਬਲ ਸਾਊਥ' ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ ਨਿਊਯਾਰਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 25, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
3 weeks ago
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 