Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ।

ਅੱਜ ਟਰੰਪ ਨਾਲ ਮੁਲਾਕਾਤ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਰੂਸ-ਯੂਕਰੇਨ ਜੰਗ ਰੋਕਣ ‘ਤੇ ਚਰਚਾ
ਪੰਜਾਬ ਵਿੱਚ ਅੱਜ ਵੀ ਮੀਂਹ ਲਈ Yellow ਅਲਰਟ ਜਾਰੀ, ਛੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
Punjabi Singer ਹਰਭਜਨ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਬੀਤੇ ਦਿਨੀ ਕੁਰੂਕਸ਼ੇਤਰ ਵਿੱਚ ਹੋਇਆ ਸੀ Accident
ਉਪ ਰਾਸ਼ਟਰਪਤੀ ਉਮੀਦਵਾਰ ਸਬੰਧੀ I.N.D.I.A. ਬਲਾਕ ਦੀ ਮੀਟਿੰਗ ਅੱਜ
ਚੀਨ ਦੇ ਵਿਦੇਸ਼ ਮੰਤਰੀ ਅੱਜ ਆਉਣਗੇ ਭਾਰਤ, ਸਰਹੱਦੀ ਵਿਵਾਦ ਅਤੇ ਦੁਵੱਲੇ ਸਬੰਧਾਂ ‘ਤੇ ਹੋਵੇਗੀ ਚਰਚਾ
ਨਾਈਜੀਰੀਆ ਦੇ ਸੋਕੋਟੋ ਵਿੱਚ ਕਿਸ਼ਤੀ ਪਲਟੀ, 40 ਲੋਕ ਲਾਪਤਾ, ਬਚਾਅ ਕਾਰਜ ਜਾਰੀ
ਸੁਪਰਮੈਨ ਫਿਲਮ ਅਦਾਕਾਰ ਟੇਰੇਂਸ ਸਟੈਂਪ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ
ਕੋਚੀ ਵਿੱਚ ਉਡਾਣ ਭਰਨ ਤੋਂ ਪਹਿਲਾਂ ਏਅਰ ਇੰਡੀਆ ਦੇ ਜਹਾਜ਼ ਵਿੱਚ ਆਈ ਖਰਾਬੀ; ਫਲਾਈਟ ਰੱਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























