Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 22 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ (Morning News) ਹੇਠ ਦਿੱਤੇ ਅਨੁਸਾਰ ਹਨ।

GST ਦੀਆਂ ਨਵੀਂਆਂ ਦਰਾਂ ਅੱਜ ਤੋਂ ਲਾਗੂ; ਰਸੋਈ ਦੇ ਸਮਾਨ ਤੋਂ ਲੈ ਕੇ ਦਵਾਈਆਂ – ਵਾਹਨਾਂ ਤੱਕ ਸਭ ਕੁਝ ਹੋਇਆ ਸਸਤਾ
Himachal: ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਵਿਕਰਮਾਦਿੱਤਿਆ ਸਿੰਘ, ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋਵੇਗਾ ਵਿਆਹ
ਏਸ਼ੀਆ ਕੱਪ ਸੁਪਰ-4 ਦੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ
ਸ਼ਾਰਦੀਆ ਨਰਾਤੇ ਅੱਜ ਤੋਂ ਸ਼ੁਰੂ; ਸਵੇਰ ਤੋਂ ਹੀ ਪ੍ਰਮੁੱਖ ਦੇਵੀ ਮੰਦਰਾਂ ‘ਚ ਸ਼ਰਧਾਲੂ ਹੋ ਰਹੇ ਨਤਮਸਤਕ
ਅਰੁਣਾਚਲ ਪ੍ਰਦੇਸ਼ ਦੇ ਅੱਪਰ ਸਿਆਂਗ ‘ਚ ਆਇਆ ਭੂਚਾਲ
4 ਦੇਸ਼ਾਂ ਨੇ ਫਲਸਤੀਨ ਨੂੰ ਦਿੱਤੀ ਮਾਨਤਾ, ਅਮਰੀਕਾ ਅਜੇ ਵੀ ਖਿਲਾਫ
ਪ੍ਰਧਾਨ ਮੰਤਰੀ ਮੋਦੀ ਅੱਜ ਅਰੁਣਾਚਲ ਅਤੇ ਤ੍ਰਿਪੁਰਾ ਦਾ ਕਰਨਗੇ ਦੌਰਾ, 5100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਦੇਣਗੇ ਤੋਹਫ਼ਾ
ਵਿਦੇਸ਼ ਮੰਤਰੀ ਐਸ.ਜੈਸ਼ੰਕਰ ਅਤੇ ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਵਿਚਾਲੇ ਅੱਜ ਹੋਵੇਗੀ ਮੁਲਾਕਾਤ
ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਦਾ ਦਿਹਾਂਤ, ਮੋਹਾਲੀ ਸਥਿਤ ਘਰ ‘ਚ ਲਏ ਆਖਰੀ ਸਾਹ
ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ; 77 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























