Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ (Morning News) ਹੇਠ ਦਿੱਤੇ ਅਨੁਸਾਰ ਹਨ।
– ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ; ਫਾਈਨਲ ’ਚ ਪਾਕਿਸਤਾਨ ਨੂੰ ਹਰਾਇਆ
– Delhi ਭਾਜਪਾ ਨੂੰ ਅੱਜ ਮਿਲੇਗਾ ਨਵਾਂ ਦਫ਼ਤਰ ,ਪ੍ਰਧਾਨ ਮੰਤਰੀ ਮੋਦੀ ਕਰਨਗੇ ਉਦਘਾਟਨ
– ਅਦਾਕਾਰ ਵਿਜੇ ਦੇ ਨੀਲੰਕਾਰਾਈ ਵਾਲੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਵਧਾਈ ਗਈ ਸੁਰੱਖਿਆ
– Asia Cup 2025: ਸੂਰਿਆਕੁਮਾਰ ਯਾਦਵ ਭਾਰਤੀ ਫੌਜ ਨੂੰ ਦਾਨ ਕਰਨਗੇ ਆਪਣੀ ਮੈਚ ਫੀਸ
– ਪੰਜਾਬੀ ਗਾਇਕ ਰਾਜਵੀਰ ਜਵੰਦਾ ਅਜੇ ਵੀ ਵੈਂਟੀਲੇਟਰ ਸਪੋਰਟ ‘ਤੇ; ਹਾਲਤ ਨਾਜ਼ੁਕ
-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ: ਪੰਜਾਬ ਮੁੜ ਵਸੇਬੇ ‘ਤੇ ਵੋਟਿੰਗ, ਛੇ ਬਿੱਲ ਕੀਤੇ ਜਾਣਗੇ ਪੇਸ਼
– ਚੀਨ ਦੇ ਸਾਬਕਾ ਖੇਤੀਬਾੜੀ ਮੰਤਰੀ ਨੂੰ ₹317 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸੁਣਾਈ ਗਈ ਮੌਤ ਦੀ ਸਜ਼ਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/