Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 4 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ।

Punjab CM ਮਾਨ ਅੱਜ ਆਉਣਗੇ ਲੁਧਿਆਣਾ, ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਕਰਨਗੇ ਮੀਟਿੰਗ
ਅੱਜ ਤੋਂ ਭਾਰਤ ਦੌਰੇ ‘ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੀਟਿੰਗ
ਯਮਨ ਤੱਟ ‘ਤੇ ਕਿਸ਼ਤੀ ਪਲਟਣ ਕਾਰਨ 68 ਅਫਰੀਕੀ ਪ੍ਰਵਾਸੀਆਂ ਦੀ ਮੌਤ, 74 ਲਾਪਤਾ
ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ, ਸਕੂਲ ਫੀਸ ਕੰਟਰੋਲ ਬਿੱਲ ਕੀਤਾ ਜਾਵੇਗਾ ਪੇਸ਼
ਓਵਲ ਟੈਸਟ ਦਾ 5ਵਾਂ ਦਿਨ; ਭਾਰਤ ਜਿੱਤ ਤੋਂ ਚਾਰ ਵਿਕਟਾਂ ਦੂਰ
ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ: ਬਿਹਾਰ ਵੋਟਰ ਤਸਦੀਕ ਮੁੱਦੇ ‘ਤੇ ਹੰਗਾਮੇ ਦੀ ਸੰਭਾਵਨਾ
ਗੁਰੂਗ੍ਰਾਮ-ਪਾਣੀਪਤ ਸਮੇਤ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ, ਇਸ ਸੀਜ਼ਨ ‘ਚ 24% ਵੱਧ ਪਿਆ ਮੀਂਹ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























