Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 5 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਸੂਬੇ ‘ਚ ਹੜ੍ਹਾਂ ਨੂੰ ਲੈ ਕੇ ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ
– Punjab Floods: ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ 1 ਫੁੱਟ ਹੇਠਾਂ: ਪਾਣੀ ਛੱਡਣ ਕਾਰਨ ਹੁਣ ਸਤਲੁਜ ਡਰਾਉਣ ਲੱਗਿਆ
– ਸਤਲੁਜ ਦਰਿਆ ਦਾ ਬੰਨ੍ਹ ਦੇ ਟੁੱਟਣ ਦਾ ਖ਼ਤਰਾ: ਫੌਜ ਦੇ ਨਾਲ-ਨਾਲ ਪਿੰਡ ਵਾਸੀ ਮਜ਼ਬੂਤ ਕਰਨ ਵਿੱਚ ਜੁਟੇ
– ਦਿੱਲੀ ਵਿੱਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਕਈ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਵੜਿਆ
– ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ 45 ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ 2025’ ਨਾਲ ਸਨਮਾਨਿਤ ਕਰਨਗੇ
– ਭਾਰਤ ਅਮਰੀਕਾ ਤੋਂ 5ਵੀਂ ਪੀੜ੍ਹੀ ਦੇ ਜਹਾਜ਼ਾਂ ਦੇ ਇੰਜਣ ਖਰੀਦੇਗਾ: 14000 ਕਰੋੜ ਰੁਪਏ ਦੀ ਡੀਲ, ਅਮਰੀਕੀ ਕੰਪਨੀ 80% ਤਕਨਾਲੋਜੀ ਪ੍ਰਦਾਨ ਕਰਨ ਲਈ ਤਿਆਰ
– ਇਜ਼ਰਾਈਲ-ਹਮਾਸ ਜੰਗ ਵਿੱਚ ਫਲਸਤੀਨੀਆਂ ਦੀ ਮੌਤ ਦੀ ਗਿਣਤੀ 64000 ਤੋਂ ਪਾਰ, ਸਥਿਤੀ ਹੋਰ ਵਿਗੜੀ
– ਮੈਂ ਜਲਦੀ ਹੀ ਪੁਤਿਨ ਨਾਲ ਗੱਲ ਕਰਾਂਗਾ, ਅਸੀਂ ਯੂਕਰੇਨ ਯੁੱਧ ਦਾ ਹੱਲ ਲੱਭਾਂਗੇ: ਡੋਨਾਲਡ ਟਰੰਪ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























