Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ।

ਐਨਐਸਏ ਅਜੀਤ ਡੋਵਾਲ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
WFI ਦੀ ਵੱਡੀ ਕਾਰਵਾਈ; 11 ਪਹਿਲਵਾਨਾਂ ਨੂੰ ਕੀਤਾ ਮੁਅੱਤਲ
ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ
ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਵਿੱਚ ਫਿਰ ਗੋਲੀਬਾਰੀ
ਹਰਿਆਣਾ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ; 7 ਜ਼ਿਲ੍ਹਿਆਂ ਵਿੱਚ ਮੌਸਮ ਰਹੇਗਾ ਸਾਫ਼
ਮੌਨਸੂਨ ਸੈਸ਼ਨ ਦਾ 15ਵਾਂ ਦਿਨ: ਬਿਹਾਰ SIR ਮੁੱਦੇ ‘ਤੇ ਵਿਰੋਧੀ ਧਿਰ ਦਾ ਹੰਗਾਮਾ ਜਾਰੀ
ਕੀਨੀਆ ਦੇ ਨੈਰੋਬੀ ਵਿੱਚ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























