Morning News : ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 9 ਫਰਵਰੀ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
🌹🙏Hukamnama Sri Darbar Sahib Today – 9 February 2026 | Ang 670 I ਅੱਜ ਦਾ ਹੁਕਮਨਾਮਾ
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
🛑 ਪੰਜਾਬ ਪੁਲਿਸ ਦਾ ਆਪ੍ਰੇਸ਼ਨ ਪ੍ਰਹਾਰ 2.0 ਅੱਜ ਤੋਂ ਸ਼ੁਰੂ
🛑 Budget Session : ਬਜਟ ਸੈਸ਼ਨ ਦਾ ਅੱਜ 9ਵਾਂ ਦਿਨ ; ਹੰਗਾਮੇ ਦੇ ਆਸਾਰ
🛑🏏 T20 World Cup ‘ਚ ਅੱਜ ਫੇਰ ਖੇਡੇ ਜਾਣਗੇ ਤਿੰਨ ਮੈਚ ; ਦਿਨ ਦਾ ਪਹਿਲਾ ਮੁਕਾਬਲਾ ਸਕਾਟਲੈਂਡ ਅਤੇ ਇਟਲੀ ਵਿਚਾਲੇ
🛑 Weather Update : ਪੰਜਾਬ ‘ਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਮੀਂਹ ਦੀ ਕੋਈ ਸੰਭਾਵਨਾ ਨਹੀਂ, ਚੱਲਣਗੀਆਂ ਤੇਜ਼ ਹਵਾਵਾਂ
🏏🇽🇪 ਟੀ-20 ਵਿਸ਼ਵ ਕੱਪ ‘ਚ ਇੰਗਲੈਂਡ ਦੀ ਪਹਿਲੀ ਜਿੱਤ ; ਨੇਪਾਲ ਨੂੰ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























