• Latest
  • Trending
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

10 months ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

10 minutes ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

11 minutes ago
ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

27 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

45 minutes ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

49 minutes ago
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

59 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

1 hour ago
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

2 hours ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

3 hours ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

3 hours ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

4 hours ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

4 hours ago
Hindi News
English News
Tuesday, June 23, 2026
No Result
View All Result
36 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

August 14, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਰਾਸ਼ਟਰੀ
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Morning News
Morning News

– ਪੰਜਾਬ ਕੈਬਨਿਟ ਦੀ ਮੀਟਿੰਗ ਅੱਜ: ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਲਏ ਜਾ ਸਕਦੇ ਹਨ ਵੱਡੇ ਫੈਸਲੇ

– ਅੱਜ ਅਤੇ ਕੱਲ੍ਹ ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ: ਹਿਮਾਚਲ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਹੜ੍ਹ ਦਾ ਖ਼ਤਰਾ; 5 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

– Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ

– ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਅੱਜ 14 ਅਗਸਤ ਨੂੰ ਮੁੜ ਹੜਤਾਲ ਕਰਨ ਦਾ ਐਲਾਨ

– Punjab: ਫ਼ਰੀਦਕੋਟ ‘ਚ 16 ਸਾਲ ਦੀ ਬੱਚੀ ਦਾ ਕੀਤਾ ਜਾ ਰਿਹਾ ਸੀ ਬਾਲ ਵਿਆਹ, ਪ੍ਰਸ਼ਾਸਨ ਨੇ ਮੌਕੇ ‘ਤੇ ਆ ਕੇ ਰੁਕਵਾਇਆ

– Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

– ਹਰਭਜਨ ਨੇ ਕਿਹਾ- ਭਾਰਤ ਨੂੰ ਏਸ਼ੀਆ ਕੱਪ ਵਿੱਚ ਪਾਕਿਸਤਾਨ ਨਾਲ ਨਹੀਂ ਖੇਡਣਾ ਚਾਹੀਦਾ: ਪਹਿਲਾਂ ਦੇਸ਼, ਬਾਅਦ ਵਿੱਚ ਕ੍ਰਿਕਟ; ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ

– ਟੀਮ ਇੰਡੀਆ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਪੁੱਤਰ ਅਰਜੁਨ ਦੀ ਗੁਪਤ ਰੂਪ ਵਿਚ ਹੋਈ ਮੰਗਣੀ, ਅਰਜੁਨ ਦੀ ਹੋਣ ਵਾਲੀ ਪਤਨੀ ਸਾਨੀਆ ਚੰਡੋਕ ਮਸ਼ਹੂਰ ਕਾਰੋਬਾਰੀ ਰਵੀ ਘਈ ਦੀ ਪੋਤੀ ਹੈ, ਮੰਗਣੀ ਮੁੰਬਈ ਵਿਚ ਹੋਈ, ਰਿੰਗ ਸਮਾਰੋਹ ਵਿਚ ਸਿਰਫ਼ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਦੋਸਤ ਸਨ ਸ਼ਾਮਿਲ

– ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ

– ਪਾਕਿਸਤਾਨ ਵਿੱਚ ਆਜ਼ਾਦੀ ਦਿਵਸ ਦੌਰਾਨ ਫਾਇਰਿੰਗ, 3 ਦੀ ਮੌਤ, 60 ਤੋਂ ਵੱਧ ਜ਼ਖਮੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMorning Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

by Jaspreet Kaur
June 23, 2026
0

ਭਲਕੇ ਪੰਜਾਬ ਦੌਰੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ - ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

by Ankit
June 23, 2026
0

  ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ...

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

by Jaspreet Kaur
June 23, 2026
0

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ - ਹੁਣ ਤੱਕ ਕੁੱਲ 28 ਨਾਮਜ਼ਦਗੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

by Jaspreet Kaur
June 23, 2026
0

ਭਲਕੇ ਪੰਜਾਬ ਦੌਰੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ - ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

Most Popular

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

by Ranjit Singh
2 weeks ago
0

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਮੋਹਾਲੀ, ਪੰਚਕੂਲਾ ਵਿੱਚ ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਉਣ-ਜਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 