• Latest
  • Trending
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

10 months ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

42 minutes ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

1 hour ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

2 hours ago
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

2 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

3 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

3 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

4 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

4 hours ago
Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ

4 hours ago
Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ

7 hours ago
Hindi News
English News
Wednesday, June 3, 2026
No Result
View All Result
36 °c
Chandigarh
33 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

August 16, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਰਾਸ਼ਟਰੀ
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਚੰਡੀਗੜ੍ਹ, 16 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Morning News
Morning News

– Firozpur ਤੋਂ ‘ਆਪ’ MLA ਨਾਲ ਵਾਪਰਿਆ ਸੜਕ ਹਾਦਸਾ, ਹੜ੍ਹ ਪ੍ਰਭਾਵਿਤ ਇਲਾਕੇ ਦਾ ਲੈਣ ਜਾ ਰਹੇ ਸਨ ਜਾਇਜ਼ਾ, ਵੱਲ-ਵੱਲ ਬਚੇ, ਹਾਦਸੇ ‘ਚ ਜ਼ਖਮੀ ਔਰਤ ਤੇ ਬਚੇ ਨੂੰ ਖੁਦ ਹਸਪਤਾਲ ਪਹੁੰਚਾਇਆ

– ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਸਾਲਾਨਾ ਪਾਸ ਸਕੀਮ ਲਾਗੂ: 3000 ਰੁਪਏ ਵਿੱਚ 200 ਟ੍ਰਿੱਪ, ਲਾਡੋਵਾਲ ਮੈਨੇਜਰ ਨੇ ਕਿਹਾ – ਸਿਰਫ਼ ਨਿੱਜੀ ਕਾਰਾਂ ਲਈ

– ਪੰਜਾਬ ਨੇ ਕੇਂਦਰ ਨੂੰ 13 ਪਦਮ ਪੁਰਸਕਾਰਾਂ ਦੇ ਨਾਮ ਭੇਜੇ: ਕਲਾ-ਖੇਡ-ਖੇਤੀਬਾੜੀ ਅਤੇ ਉਦਯੋਗ ਦੇ ਉੱਘੇ ਲੋਕ ਸ਼ਾਮਲ; 114 ਸਾਲਾ ਦੌੜਾਕ ਫੌਜਾ ਸਿੰਘ ਵੀ ਸੂਚੀ ਵਿੱਚ ਸ਼ਾਮਲ

– ਪੰਜਾਬ ਦੇ ਤਿੰਨ ਲੱਖ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਦੇ ਘਰਾਂ ਤੋਂ ਸੁਣੇਗੀ ਸਰਕਾਰ: ਸਰਵਿਸ ਪੋਰਟਲ ਟ੍ਰਾਇਲ ਸ਼ੁਰੂ, 6 ਵਿਭਾਗਾਂ ‘ਤੇ ਧਿਆਨ ਕੇਂਦਰਿਤ, ਸੇਵਾਮੁਕਤ ਕਰਮਚਾਰੀਆਂ ਨੂੰ ਵੀ ਕਵਰ ਕੀਤਾ ਜਾਵੇਗਾ

– ਪਾਕਿਸਤਾਨੀ ਡੌਨ ਭੱਟੀ ਦਾ ਵੱਡਾ ਦਾਅਵਾ: ਕਿਹਾ – ਮੂਸੇਵਾਲਾ ਦੇ ਕਤਲ ਵਿੱਚ ਸਿਆਸਤਦਾਨ ਅਤੇ ਸਰਕਾਰੀ ਲੋਕ ਸ਼ਾਮਲ: ਭਾਰਤੀ ਏਜੰਸੀਆਂ ਅਪਰਾਧ ਕਰਦੀਆਂ ਹਨ, ਲਾਰੈਂਸ ਸਿਰਫ ਉਨ੍ਹਾਂ ਦੀ ਜ਼ਿੰਮੇਵਾਰੀ ਲੈਂਦਾ ਹੈ

– ਜਿੰਮ ਵਿੱਚ ਦਿਲ ਦੇ ਦੌਰੇ ਨੂੰ ਪੈਣ ਤੋਂ ਰੋਕਣ ਲਈ ਸਰਕਾਰ ਨੇ ਬਣਾਈ ਰਣਨੀਤੀ: ਸਿਹਤ ਮੰਤਰੀ ਨੇ ਕਿਹਾ – ਫੂਡ ਸਪਲੀਮੈਂਟਸ ਦੀ ਜਾਂਚ ਕੀਤੀ ਜਾਵੇਗੀ, CPR ਸਿਖਲਾਈ ਦਿੱਤੀ ਜਾਵੇਗੀ

– ਪੰਜਾਬ ਵਿੱਚ 19 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ: ਤਾਪਮਾਨ 4 ਡਿਗਰੀ ਵਧਿਆ

– Krishna Janmashtami : ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਕ੍ਰਿਸ਼ਨ ਜਨਮ ਅਸ਼ਟਮੀ

– ਉਪ ਰਾਸ਼ਟਰਪਤੀ ਚੋਣ- ਐਨਡੀਏ ਉਮੀਦਵਾਰ 17 ਅਗਸਤ ਨੂੰ ਹੋਵੇਗਾ ਫਾਈਨਲ: ਨਾਮਜ਼ਦਗੀ 21 ਅਗਸਤ ਨੂੰ; ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਲਿਆ ਜਾਵੇਗਾ ਫੈਸਲਾ

– Alaska ਵਿੱਚ ਟਰੰਪ-ਪੁਤਿਨ ਵਿਚਕਾਰ 3 ਘੰਟੇ ਹੋਈ ਮੀਟਿੰਗ: ਦੋਵੇਂ 12 ਮਿੰਟ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ ਚਲੇ ਗਏ, ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ, ਯੁੱਧ ਨੂੰ ਖਤਮ ਕਰਨ ਲਈ ਅਜੇ ਕੋਈ ਸਮਝੌਤਾ ਨਹੀਂ ਹੋਇਆ

ਹੋਰ Morning News ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiMorning Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

by Ranjit Singh
June 3, 2026
0

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ...

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

by Ranjit Singh
June 3, 2026
0

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Most Popular

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
5 days ago
0

ਫਿਲਮ 'ਵਿਸ਼ਵਨਾਥ ਐਂਡ ਸੰਨਜ਼' ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 29 ਮਈ (ਵਿਸ਼ਵ ਵਾਰਤਾ) ਨਿਰਦੇਸ਼ਕ ਵੈਂਕੀ ਅਟਲੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 