Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 4 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਕੇਂਦਰੀ ਖੇਤੀਬਾੜੀ ਮੰਤਰੀ ਅੱਜ ਪੰਜਾਬ ਦੌਰੇ ‘ਤੇ: ਹੜ੍ਹ ਪ੍ਰਭਾਵਿਤ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਕਿਸਾਨਾਂ ਨੂੰ ਮਿਲਣਗੇ
– ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
– ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਕੁੱਲ 37 ਲੋਕਾਂ ਦੀ ਜਾਨ ਗਈ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਕੀਤੀ ਹੈ ਸਾਂਝੀ
– ਹੜ੍ਹਾਂ ਵਿਚਾਲੇ ਸ਼ੁੱਕਰਵਾਰ 5 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ
– ਸੰਪ੍ਰਦਾਇ ਰਾੜਾ ਸਾਹਿਬ ਦਾ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਚੁਣਿਆ ਨਵਾਂ ਮੁਖੀ
– ਹਰਿਆਣਾ: ਯਮੁਨਾ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚੀ: ਗੁਰੂਗ੍ਰਾਮ ਸਮੇਤ 6 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, 2 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ; 11 ਲੋਕਾਂ ਦੀ ਮੌਤ
– New GST Slabs: ਹੁਣ GST ਦੇ ਸਿਰਫ਼ ਦੋ ਸਲੈਬ ਹੋਣਗੇ: ਬਦਲਾਅ 22 ਸਤੰਬਰ ਤੋਂ ਹੋਣਗੇ ਲਾਗੂ
– ਪਟਨਾ ਵਿੱਚ ਭਿਆਨਕ ਸੜਕ ਹਾਦਸਾ, ਪੰਜ ਕਾਰੋਬਾਰੀਆਂ ਦੀ ਮੌਤ
– ਦਿੱਲੀ ਵਿੱਚ ਯਮੁਨਾ ਦੇ ਪਾਣੀ ਦਾ ਪੱਧਰ 207.47 ਮੀਟਰ ਤੱਕ ਪਹੁੰਚਿਆ, ਕਈ ਇਲਾਕਿਆਂ ਵਿੱਚ ਹੜ੍ਹ ਦਾ ਪਾਣੀ ਦਾਖਲ ਹੋਇਆ: ਦਿੱਲੀ ਸਕੱਤਰੇਤ ਨੇੜੇ ਪਹੁੰਚਿਆ ਯਮੁਨਾ ਦਾ ਪਾਣੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























