Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 29 ਜੁਲਾਈ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ: ਗ੍ਰਿਫ਼ਤਾਰੀ ਨੂੰ ਦਿੱਤੀ ਹੈ ਚੁਣੌਤੀ, 25 ਜੂਨ ਨੂੰ ਅੰਮ੍ਰਿਤਸਰ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ
– ਅੱਜ ਪੰਜਾਬ ਭਰ ਵਿੱਚ ਮੀਂਹ ਦੀ ਸੰਭਾਵਨਾ: 4 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ, ਤੇਜ਼ ਹਵਾਵਾਂ ਚੱਲਣਗੀਆਂ, ਕਈ ਥਾਵਾਂ ਤੇ ਸਵੇਰ ਤੋਂ ਹੀ ਮੀਂਹ
– National News : ਸੰਸਦ ਦੇ ਮਾਨਸੂਨ ਸੈਸ਼ਨ ਦਾ ਸੱਤਵਾਂ ਦਿਨ: ਰਾਜ ਸਭਾ ਵਿੱਚ ਅੱਜ ਤੋਂ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਸ਼ੁਰੂ ਹੋਵੇਗੀ: ਅਮਿਤ ਸ਼ਾਹ ਅੱਜ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਲੋਕ ਸਭਾ ਨੂੰ ਸੰਬੋਧਨ ਕਰਨਗੇ
– Nurse Nimisha ਦੀ ਯਮਨ ‘ਚ ਸਜ਼ਾ ਰੱਦ: ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ
– ਅੰਡੇਮਾਨ-ਨਿਕੋਬਾਰ ਟਾਪੂਆਂ ‘ਤੇ ਦੇਰ ਰਾਤ ਨੂੰ ਧਰਤੀ ਹਿੱਲੀ, 6.2 ਤੀਬਰਤਾ ਦਾ ਭੂਚਾਲ ਆਇਆ
– ਮੈਂ ਪੁਤਿਨ ਨੂੰ 10-12 ਦਿਨਾਂ ਦੀ ਸਮਾਂ ਸੀਮਾ ਦੇਵਾਂਗਾ: ਟਰੰਪ ਨੇ ਰੂਸ ਦੇ ਹਮਲੇ ‘ਤੇ ਨਾਰਾਜ਼ਗੀ ਪ੍ਰਗਟਾਈ
– ਨਿਊਯਾਰਕ ਦੇ ਮਿਡਟਾਊਨ ਮੈਨਹਟਨ ਵਿੱਚ ਸ਼ੱਕੀ ਹਮਲਾਵਰ ਨੇ 5 ਲੋਕਾਂ ਨੂੰ ਗੋਲੀ ਮਾਰ ਦਿੱਤੀ
– China Floods: ਚੀਨ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 34 ਮੌਤਾਂ: 80 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























