Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 22 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ
– Punjab: “ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਡਾ. ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ
– National: ਪਹਿਲਗਾਮ ਹਮਲੇ ਦੀ ਪਹਿਲੀ ਬਰਸੀ ਅੱਜ, ਕਸ਼ਮੀਰ ਭਰ ‘ਚ ਵਧਾਈ ਗਈ ਸੁਰੱਖਿਆ
– IPL 2026: ਅੱਜ ਲਖਨਊ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ
– IPL 2026: ਹੈਦਰਾਬਾਦ ਦੀ ਲਗਾਤਾਰ ਤੀਜੀ ਜਿੱਤ: ਦਿੱਲੀ ਨੂੰ 47 ਦੌੜਾਂ ਨਾਲ ਹਰਾਇਆ
– International: ਅਮਰੀਕਾ ਨੇ ਈਰਾਨ ਨਾਲ ਜੰਗਬੰਦੀ ਨੂੰ ਅੱਗੇ ਵਧਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























