Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ
– Punjab: CM ਭਗਵੰਤ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ
– Punjab: ਆਮ ਆਦਮੀ ਪਾਰਟੀ ਦੀ ਜਲੰਧਰ ‘ਚ ਅਹਿਮ ਮੀਟਿੰਗ ਅੱਜ
– ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ ; 96 ਜੱਜ ਕੀਤੇ ਇੱਧਰੋਂ- ਉੱਧਰ
– ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ
– IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ
– IPL 2026: ਅੱਜ ਮੁੰਬਈ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
– National: ਦੂਜੇ ਪੜਾਅ ‘ਚ ਪੱਛਮੀ ਬੰਗਾਲ ਦੀਆਂ 142 ਸੀਟਾਂ ‘ਤੇ ਵੋਟਿੰਗ ਸ਼ੁਰੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























