Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਅਪ੍ਰੈਲ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 05 April 2026 | Ang 680 I ਅੱਜ ਦਾ ਹੁਕਮਨਾਮਾ
– Punjab: ਆਪ ਦੀ ਫ਼ਰੀਦਕੋਟ ‘ਚ ਰੈਲੀ ਅੱਜ, CM ਭਗਵੰਤ ਮਾਨ ਕਰਨਗੇ ਸੰਬੋਧਨ
– Australia: ਆਸਟ੍ਰੇਲੀਆ ‘ਚ ਅੱਜ ਤੋਂ ਬਦਲ ਜਾਵੇਗਾ ਘੜੀਆਂ ਦਾ ਸਮਾਂ
– IPL 2026 ‘ਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ: ਪਹਿਲਾ ਮੈਚ ਲਖਨਊ ਅਤੇ ਹੈਦਰਾਬਾਦ ਵਿਚਾਲੇ
– IPL ‘ਚ ਦਿਨ ਦੇ ਦੂਜੇ ਮੈਚ ‘ਚ ਬੰਗਲੌਰ ਅਤੇ ਚੇਨਈ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
– IPL 2026 : ਰਾਜਸਥਾਨ ਰਾਇਲਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























