Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 10 August 2026 | Ang 620 I ਅੱਜ ਦਾ ਹੁਕਮਨਾਮਾ
– Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
– Punjab: ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ
– Punjab: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੇ ਨਾਮ ਦੀ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਿਫਾਰਸ਼
– ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ
– Cricket: ਸਰਫਰਾਜ਼ ਖਾਨ ਦੀ ਦੋ ਸਾਲ ਬਾਅਦ ਭਾਰਤੀ ਟੀਮ ਵਿੱਚ ਵਾਪਸੀ
– ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























