Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ
– Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
– National: ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ
– India Vs Sri Lanka: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ
– International: ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















