Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ
– Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ
– ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ
– ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ
– ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ
– Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ
– FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ
– Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























