Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ
– Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ
– India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ
– Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ
– G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























