Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 29 March 2026 | Ang 768 I ਅੱਜ ਦਾ ਹੁਕਮਨਾਮਾ
– Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
– Punjab: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
– Punjab: ਸਾਬਕਾ ਮੰਤਰੀ ਲਾਲ ਸਿੰਘ ਦਾ ਅੰਤਿਮ ਸਸਕਾਰ ਅੱਜ
– CBI ਜਾਂਚ ਦਾ ਵਧਿਆ ਘੇਰਾ! Former DIG ਹਰਚਰਨ ਭੁੱਲਰ ਮਾਮਲੇ ‘ਚ ਰਾਡਾਰ ‘ਤੇ ਪੰਜਾਬ ਦੇ ਕਈ IAS-IPS ਅਧਿਕਾਰੀ
– ਚੰਡੀਗੜ੍ਹ ਵਿੱਚ ਹੀ ਹੋਵੇਗਾ ਬੇਅਦਬੀ ਕਾਨੂੰਨ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – ਬੁਲਾਰਾ
– IPL ਦਾ ਦੂਜਾ ਮੈਚ ਅੱਜ MI ਅਤੇ KKR ਵਿਚਾਲੇ
– IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਕੀਤੀ ਜੇਤੂ ਸ਼ੁਰੂਆਤ : ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























