Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 06 March 2026 | Ang 690 I ਅੱਜ ਦਾ ਹੁਕਮਨਾਮਾ
– Punjab ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ
– PUNJAB: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
– ਜਦੋਂ ਤੱਕ PUNJAB ਵਿੱਚ ‘AAP’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– T20 World Cup Semi-Final : ਇੰਗਲੈਂਡ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ
– Iran Attacks Bahrain: ਈਰਾਨ ਨੇ ਬਹਿਰੀਨ ਦੀ ਸਰਕਾਰੀ ਤੇਲ ਰਿਫਾਇਨਰੀ ‘ਤੇ ਕੀਤਾ ਹਮਲਾ
– Iran USA War: ਈਰਾਨ ਮੇਰੇ ਬਿਨਾਂ ਸੁਪਰੀਮ ਲੀਡਰ ਨਾ ਚੁਣੇ – ਟਰੰਪ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























