Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ
– 🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷
– Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
– ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ
– ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ
– ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ
– Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ
– International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ






















