Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’
– Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ
– IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ
– ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ























