Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ
– ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ
– ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ
– 18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ
– Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ
– PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ























