Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
– 🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
– Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ
– Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ
– ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ
– IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ
– International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ























