Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ
– Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ
– ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ
– ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ
– Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ
– PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
– International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ























