Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ
– ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ
– Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ
– Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ
– National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ
– ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ





















