Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
– Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ
– Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ
– 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ
– Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
– Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ























