Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ
– Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ
– Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’
– ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ
– International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ























