Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ
– THOUGHT OF THE DAY: ਅੱਜ ਦਾ ਵਿਚਾਰ Aaj da vichar
– Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ
– Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ
– ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
– ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ























